ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ ‘ਚ ਕਾਨੂੰਨ ਵਿਵਸਥਾ ਹੋਈ ਫੇਲ੍ਹ ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ […]
Continue Reading