ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਪੰਜਾਬ

ਸ਼ੰਭੂ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਕਿਸਾਨ ਮੋਰਚੇ ‘ਤੇ ਗਏ ਇੱਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ। ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰੀ ਉਦਾਸੀਨਤਾ ਕਾਰਨ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ ਸੀ।

diwali-banner1

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।