ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿੱਕ ਬਿਓਰੋ :

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ। ਗੜ੍ਹੀ ਨੂੰ ਬਾਹਰ ਕੱਢਦੇ ਹੋਏ ਹੀ ਪਾਰਟੀ ਨੇ ਪੰਜਾਬ ਸੂਬੇ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ ਦੇ ਨਵੇਂ ਪ੍ਰਧਾਨ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।