ਕੇਂਦਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਲਈ ਵਾਪਸ ਲਈ

ਪੰਜਾਬ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ

ਕੇਂਦਰ ਸਰਕਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਕਿਓਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। 
ਕੇਂਦਰ ਸਰਕਾਰ ਨੇ ਕੱਲ੍ਹ ਇਹ ਸਕਿਓਰਿਟੀ ਵਾਪਸ ਲੈ ਲਈ ਹੈ। ਹੁਣ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।