ਆਮ ਆਦਮੀ ਪਾਰਟੀ ਦੇ ਮੰਤਰੀ ਨੇ ਦਿੱਤਾ ਅਸਤੀਫਾ ਦਿੱਲੀ ਨਵੰਬਰ 17, 2024ਨਵੰਬਰ 17, 2024Leave a Comment on ਆਮ ਆਦਮੀ ਪਾਰਟੀ ਦੇ ਮੰਤਰੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।