ਜ਼ਿਮਨੀ ਚੋਣਾਂ ਦੇ ਆਏ ਸ਼ੁਰੂਆਤੀ ਰੁਝਾਨਾ ਵਿੱਚ ‘ਆਪ’ 3 ਸੀਟਾਂ ਉਤੇ ਅੱਗੇ

Published on: November 23, 2024 9:03 am

ਪੰਜਾਬ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਤਿੰਨ ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਚੱਬੇਵਾਲਾ ਤੋਂ ਇਸ਼ਾਂਕ ਚੱਬੇਵਾਲ ਅੱਗੇ ਚੱਲ ਰਹੇ ਹਨ। ਅਜੇ ਤੱਕ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਰੁਝਾਨ ਸਾਹਮਣੇ ਨਹੀਂ ਆਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।