ਕੈਬਨਿਟ ਸਬ ਕਮੇਟੀ ਨਾਲ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਤੇ ਆਂਗਣਵਾੜੀ ਯੂਨੀਅਨ ਦੀ ਭਲਕੇ ਹੋਣ ਮੀਟਿੰਗ ਅੱਗੇ ਪਾਈ ਪੰਜਾਬ 25/11/2425/11/24Leave a Comment on ਕੈਬਨਿਟ ਸਬ ਕਮੇਟੀ ਨਾਲ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਤੇ ਆਂਗਣਵਾੜੀ ਯੂਨੀਅਨ ਦੀ ਭਲਕੇ ਹੋਣ ਮੀਟਿੰਗ ਅੱਗੇ ਪਾਈ ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਨਾਲ ਭਲਕੇ 26 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਯੂਨੀਅਨਾਂ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੁਣ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।