ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ ਪੰਜਾਬ ਨਵੰਬਰ 25, 2024ਨਵੰਬਰ 25, 2024Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਠੇਕਾ ਅਧਿਕਾਰਤ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ।