AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ ‘ਚ ਬੰਬੀਹਾ ਗਰੁੱਪ ਦੇ ਦੋ ਕਾਰਕੁਨ ਗ੍ਰਿਫਤਾਰ

Published on: November 27, 2024 1:29 pm

Punjab

ਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋ

AGTF ਤੇ ਮੋਹਾਲੀ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗਰੁੱਪ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।