AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ ‘ਚ ਬੰਬੀਹਾ ਗਰੁੱਪ ਦੇ ਦੋ ਕਾਰਕੁਨ ਗ੍ਰਿਫਤਾਰ Punjab ਨਵੰਬਰ 27, 2024ਨਵੰਬਰ 27, 2024Leave a Comment on AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ ‘ਚ ਬੰਬੀਹਾ ਗਰੁੱਪ ਦੇ ਦੋ ਕਾਰਕੁਨ ਗ੍ਰਿਫਤਾਰ ਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋ AGTF ਤੇ ਮੋਹਾਲੀ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗਰੁੱਪ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ।