ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ ਪੰਜਾਬ ਰੁਜ਼ਗਾਰ ਨਵੰਬਰ 28, 2024ਨਵੰਬਰ 28, 2024Leave a Comment on ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ ਬਰਨਾਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਬਰਨਾਲਾ ਦੀ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਕੱਢੀਆਂ ਗਈਆਂ ਅਸਾਮੀਆਂ ਲਈ ਯੋਗ ਉਮੀਦਵਾਰ 30 ਨਵੰਬਰ 2024 ਸ਼ਾਮ 5 ਵਜੇ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।