ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਦੀਆਂ ਛੁੱਟੀਆਂ ਮੰਨਜੂਰ ਨਾ ਕਰਨ ਸਬੰਧੀ ਪੱਤਰ ਜਾਰੀ

ਪੰਜਾਬ

ਲੁਧਿਆਣਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਵੱਲੋਂ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਟੈਟ ਪ੍ਰੀਖਿਆ ਵਿੱਚ ਡਿਊਟੀ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਨਾ ਮਨਜ਼ੂਰ ਕੀਤੀਆਂ ਜਾਣ। ਸਿਵਾਏ ਕਿਸੇ ਮੈਡੀਕਲ ਐਮਰਜੈਂਸੀ ਤੋਂ ਬਾਕੀ ਛੁੱਟੀਆਂ ਨਾ ਮਨਜ਼ੂਰ ਕਰਨ ਲਈ ਕਿਹਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।