ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ […]

Continue Reading

ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਲਾਠੀ ਚਾਰਜ ਅਤੇ ਪਰਚੇ ਦਰਜ ਕਰਨਾ ਸੰਵਿਧਾਨ ਦੇ ਵਿਰੁੱਧ : ਸਿੱਧੂ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਪਿਛਲੇ ਲਗਭਗ ਪੰਜ ਹਫਤਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਪਰੰਤੂ ਸੰਵਿਧਾਨ ਦੇ ਰਖਵਾਲੇ ਸੰਵਿਧਾਨ ਨੂੰ, ਆਪਣੇ ਨਿੱਜੀ ਹਿੱਤਾਂ ਵਾਸਤੇ ਵਰਤਕੇ ,ਅੱਜ ਆਪ ਹੀ ਸੰਵਿਧਾਨ ਦੀ ਉਲੰਘਣਾ ਕਰਕੇ, ਹੱਕ ਮੰਗਦੇ ਵਿਦਿਆਰਥੀਆਂ, ਵਿਦਿਆਰਥਣਾਂ ਤੇ ਜੁਰਮ ਢਾਹ ਰਹੇ ਹਨ ਜੋ ਕਿ ਸਰਕਾਰ ਦਾ ਆਪਾ […]

Continue Reading

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ […]

Continue Reading

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ : ਮੁੰਡੀਆਂ

ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ – ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ […]

Continue Reading

ਮੁਅੱਤਲ ਅਧਿਆਪਕ ਕੀਤਾ ਬਹਾਲ

ਮੋਹਾਲੀ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਵਿਧਾਨ ਦਿਵਸ ਸਬੰਧੀ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਮਾਨਸਾ, 27 ਨਵੰਬਰ : ਦੇਸ਼ ਲਿੱਕ ਬਿਓਰੋਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ਼੍ਰੀ ਐੱਚ.ਐਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਦੀ ਅਗਵਾਈ ਹੇਠ ਮਾਤਾ ਸੁੰਦਰੀ ਗਰਲਜ਼ ਕਾਲਜ਼ ਮਾਨਸਾ ਵਿਖੇ ਸੈਮੀਨਾਰ ਲਗਾ ਕੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਮੋਕੇ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਅਤੇ ਡਾ. ਬਰਿੰਦਰ ਕੌਰ, ਪ੍ਰਿੰਸੀਪਲ […]

Continue Reading

ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 27 ਨਵੰਬਰ, ਜਸਵੀਰ ਗੋਸਲ : ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਲਈ ਡੇਟਸੀਟ ਜਾਰੀ ਕੀਤੀ ਗਈ ਹੈ।

Continue Reading

ਸਕੂਲਾਂ ਅਤੇ ਆਂਗਨਵਾੜੀ ਸੈਂਟਰ ਵਿਖੇ ਭਲਕੇ ਖਿਲਾਈਆਂ ਜਾਣਗੀਆ ਅਲਬੈਂਡਾਜੋਲ ਦੀਆਂ ਗੋਲੀਆਂ

ਸਿਹਤ ਵਿਭਾਗ ਵਲੋ ਡੀ ਵਾਰਮਿੰਗ  ਡੇ  ਮੌਕੇ ਸਿਹਤ ਟੀਮਾ ਦਾ ਕੀਤਾ ਗਠਨਫਾਜ਼ਿਲਕਾ  27 ਨਵੰਬਰ, ਦੇਸ਼ ਕਲਿੱਕ ਬਿਓਰੋਸਿਹਤ ਵਿਭਾਗ ਵਲੋ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਐਲਬੇਂਡਾਜ਼ੋਲ ਦਵਾਈ ਭਲਕੇ ਖੁਆਈ ਜਾਵੇਗੀ। ਇਸ ਸੰਬਧੀ ਅੱਜ ਦੱਫਤਰ ਸਿਵਿਲ ਸਰਜਨ ਵਿਖੇ ਤਿਆਰੀਆ ਕਰ ਲਈ ਗਈ ਹੈ. ਜਿਸ ਵਿਚ ਜਿਲਾ […]

Continue Reading

ਐਡਵੋਕੇਟ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਕੀਤਾ ਇਜ਼ਹਾਰ

ਅੰਮ੍ਰਿਤਸਰ, 27 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, […]

Continue Reading