ਫਤਹਿਗੜ੍ਹ ਸਾਹਿਬ : ਵਿਆਹ ‘ਚ ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ

ਫਤਹਿਗੜ੍ਹ ਸਾਹਿਬ, 25 ਨਵੰਬਰ, ਦੇਸ਼ ਕਲਿਕ ਬਿਊਰੋ :ਬੱਸੀ ਪਠਾਣਾ ਨੇੜਲੇ ਪਿੰਡ ਮੁਸਤਫਾਬਾਦ ਵਿੱਚ ਇੱਕ ਵਿਆਹ ਸਮਾਗਮ ਵਿੱਚ ਸਿਲੰਡਰ ਫਟਣ ਨਾਲ ਵਾਪਰੇ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ।ਇਨ੍ਹਾਂ ਵਿੱਚੋਂ ਦੋ ਹੋਰ ਔਰਤਾਂ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਵਾਪਰੀ, ਜਿਸ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਦੌਰਾਨ ਵੀ ਪੂਰਾ ਅਸਰ ਨਹੀਂ ਦਿਖਾ ਰਹੀ ਠੰਢ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਨਵੰਬਰ ਮਹੀਨੇ ਦਾ ਆਖ਼ਰੀ ਹਫ਼ਤਾ ਚੱਲ ਰਿਹਾ ਹੈ। ਇਸ ਦੇ ਬਾਵਜੂਦ ਨਾ ਤਾਂ ਠੰਢ ਆਪਣਾ ਪੂਰਾ ਅਸਰ ਦਿਖਾ ਰਹੀ ਹੈ ਅਤੇ ਨਾ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 1 ਡਿਗਰੀ ਵੱਧ ਪਾਇਆ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਤੇ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ […]

Continue Reading

ਯਾਤਰੀ ਆਪਣੇ ਅੰਡਰਵੀਅਰ ‘ਚ ਲੁਕੋ ਕੇ ਲਿਆਇਆ ਡੇਢ ਕਰੋੜ ਰੁਪਏ ਦਾ ਸੋਨਾ, ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ

ਅੰਮ੍ਰਿਤਸਰ, 25 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਉਸ ਨੂੰ […]

Continue Reading

ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ Supreme Court ‘ਚ ਅੱਜ ਸੁਣਵਾਈ ਹੋਵੇਗੀ। 11 ਨਵੰਬਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਰਾਜਧਾਨੀ ਵਿੱਚ ਸਾਲ ਭਰ ਲਈ ਪਟਾਕਿਆਂ ‘ਤੇ ਪਾਬੰਦੀ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਦਿੱਲੀ ਸਰਕਾਰ ਦੇ ਵਕੀਲ ਨੇ […]

Continue Reading

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮਾ ਹੋਣ ਦੇ ਆਸਾਰ

ਨਵੀਂ ਦਿੱਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :18ਵੀਂ ਲੋਕ ਸਭਾ ਦਾ ਤੀਜਾ ਸੈਸ਼ਨ (winter session of parliament) ਸੋਮਵਾਰ ਤੋਂ ਸ਼ੁਰੂ ਹੋਵੇਗਾ। ਜੋ ਕਿ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ 19 ਮੀਟਿੰਗਾਂ ਹੋਣਗੀਆਂ। ਸਰਕਾਰ ਨੇ ਸੰਸਦ ਤੋਂ ਮਨਜ਼ੂਰੀ ਲਈ ਵਕਫ਼ ਸੋਧ ਬਿੱਲ ਸਮੇਤ 16 ਬਿੱਲਾਂ ਦੀ ਸੂਚੀ ਤਿਆਰ ਕੀਤੀ ਹੈ। ਲੋਕ ਸਭਾ ਦੇ ਬੁਲੇਟਿਨ ਮੁਤਾਬਕ 8 […]

Continue Reading

ਅੱਜ ਦਾ ਇਤਿਹਾਸ

25 ਨਵੰਬਰ 2001 ਨੂੰ ਬੇਨਜ਼ੀਰ ਭੁੱਟੋ ਨੇ ਨਵੀਂ ਦਿੱਲੀ ‘ਚ PM ਅਟਲ ਬਿਹਾਰੀ ਵਾਜਪਾਈ ਨਾਲ ਮੁਲਾਕਾਤ ਕੀਤੀ ਸੀਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 25 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 25 ਨਵੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ 25 ਨਵੰਬਰ 2024

ਸੋਮਵਾਰ, ੧੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 25-11-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਸਾਲਾਨਾ ਸਮਾਰੋਹ ਆਯੋਜਿਤ

ਡੀ ਪੀ ਆਈ ਪੰਜਾਬ  ਸ੍ਰੀ  ਪਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮੋਰਿੰਡਾ 24 ਨਵੰਬਰ (ਭਟੋਆ)  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ  ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਪਰਮਜੀਤ ਸਿੰਘ ਡੀ ਪੀ ਆਈ (ਸੈਕੰਡਰੀ ) ਸਨ। ਸਮਾਗਮ ਦੀ ਪ੍ਰਧਾਨਗੀ ਕਰਨਲ ਬਹਾਦਰ ਸਿੰਘ […]

Continue Reading

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ 25 ਨਵੰਬਰ ਨੂੰ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਤੈਅ

ਦਲਜੀਤ ਕੌਰ  ਸੰਗਰੂਰ, 24 ਨਵੰਬਰ, 2024: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਕਰਨ ਆਏ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਜਬਰੀਂ ਰੋਕ ਕੇ ਕੁੱਟਮਾਰ […]

Continue Reading