1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਉੱਪਰ ਲਾਠੀਚਾਰਜ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਨਿਖੇਧੀ
ਦਲਜੀਤ ਕੌਰ ਸੰਗਰੂਰ, 24 ਨਵੰਬਰ, 2024: ਅੱਜ ਸੰਗਰੂਰ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਤੇ ਸੰਗਰੂਰ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ […]
Continue Reading