ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਲਈ AAP ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 2025 ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਕਰੇਗੀ। ਇਸ ਦੌਰਾਨ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ […]

Continue Reading

ਅੰਮ੍ਰਿਤਸਰ-ਅਜਮੇਰ ਐਕਸਪ੍ਰੈਸ ਵਿੱਚ ਪੰਜਾਬ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਯਾਤਰੀ ਮਹਿਲਾ ਡਾਕਟਰ ਨੇ CPR ਦੇ ਕੇ ਬਚਾਇਆ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ-ਅਜਮੇਰ ਐਕਸਪ੍ਰੈਸ ਵਿੱਚ ਬੁੱਧਵਾਰ ਨੂੰ ਇੱਕ ਪੰਜਾਬੀ ਵਿਅਕਤੀ ਨੂੰ ਦਿਲ ਦਾ ਦੌਰਾ ਪਿਆ। ਉਸਦੀ ਹਾਲਤ ਵਿਗੜਨ ਕਾਰਨ ਉਸਦਾ ਸਾਹ ਰੁਕ ਗਿਆ ਸੀ। ਸਿਰਫ਼ ਗਰਦਨ ਅਤੇ ਹੱਥਾਂ ਦੀ ਨਬਜ਼ ਹੀ ਕੰਮ ਕਰ ਰਹੀ ਸੀ। ਫਿਰ ਰੇਲਗੱਡੀ ਵਿੱਚ ਮੌਜੂਦ ਇੱਕ ਯਾਤਰੀ ਮਹਿਲਾ ਡਾਕਟਰ ਨੇ ਬਿਨਾਂ ਕਿਸੇ ਦੇਰੀ ਦੇ ਮਰੀਜ਼ ਨੂੰ ਤੁਰੰਤ […]

Continue Reading

ਅਸਲਾ ਬਰਾਮਦ ਕਰਨ ਗਈ ਪੁਲਿਸ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

ਮੋਗਾ, 21 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਅੱਜ ਵੀਰਵਾਰ ਦੀ ਸਵੇਰ ਨੂੰ ਪੁਲਸ ਐਮਪੀ ਬਸਤੀ ਦੇ ਜੰਗਲ ‘ਚ ਪਹਿਲਾਂ ਤੋਂ ਫੜੇ ਗਏ ਗੈਂਗਸਟਰ ਸੁਨੀਲ ਬਾਬਾ ਦੇ ਨਾਲ ਹਥਿਆਰ ਬਰਾਮਦ ਕਰਨ ਗਈ ਸੀ। ਗੈਂਗਸਟਰ ਸੁਨੀਲ ਬਾਬਾ ਨੂੰ ਪੁਲਿਸ ਉਤਰਾਖੰਡ ਤੋਂ ਫੜ ਕੇ ਲਿਆਈ ਸੀ।ਇਸ ਦੌਰਾਨ ਗੈਂਗਸਟਰ ਨੇ ਲੁਕਾਏ ਹਥਿਆਰ ਤੋਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। […]

Continue Reading

ਸਰਕਾਰੀ ਸਕੂਲ ’ਚ ਅਧਿਆਪਕਾ ਦਾ ਕਤਲ

ਵਿਆਹ ਕਰਾਉਣ ਤੋਂ ਕੀਤਾ ਸੀ ਮਨ੍ਹਾਂ ਚੇਨਈ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੀ ਅਧਿਆਪਕਾ ਵੱਲੋਂ ਵਿਆਹ ਦਾ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਸਿਰਫਿਰੇ ਨੇ ਹਮਲਾ ਕਰਕੇ ਸਕੂਲ ਵਿੱਚ ਹੀ ਅਧਿਆਪਕਾ ਦਾ ਕਤਲ ਕਰ ਦਿੱਤਾ। ਤਮਿਲਨਾਡੂ ਦੇ ਤੰਜਾਪੁਰ ਵਿੱਚ ਇਸ ਘਟਨਾਂ ਨੂੰ ਅੰਜ਼ਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਅਧਿਆਪਕਾ ਰਮਾਨੀ ਦਾ […]

Continue Reading

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਹਰਿਆਣਾ ਹਾਈ ਕੋਰਟ ਪਹੁੰਚੇ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੁਣ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਉਸ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅੱਜ (21 […]

Continue Reading

ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਖਰੀਦ ਏਜੰਸੀਆਂ ਨੂੰ ਪੱਤਰ ਭੇਜਿਆ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ […]

Continue Reading

ਗੌਤਮ ਅਡਾਨੀ ਨੇ ਨਿਊਯਾਰਕ ‘ਚ ਕੀਤੀ ਅਰਬਾਂ ਦੀ ਧੋਖਾਧੜੀ, ਗ੍ਰਿਫਤਾਰੀ ਵਾਰੰਟ ਜਾਰੀ, ਰਿਪੋਰਟ ‘ਚ ਦਾਅਵਾ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ […]

Continue Reading

ਵੋਟਿੰਗ ਤੋਂ ਬਾਅਦ EVM ਨੂੰ ਸਟਰਾਂਗ ਰੂਮ ਲਿਜਾ ਰਹੀ ਕਾਰ ‘ਤੇ ਕਾਂਗਰਸੀ ਵਰਕਰਾਂ ਵੱਲੋਂ ਹਮਲਾ

ਮੁੰਬਈ, 21 ਨਵੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਸ਼ਾਮ ਨੂੰ ਵੋਟਿੰਗ ਤੋਂ ਬਾਅਦ ਨਾਗਪੁਰ ਵਿੱਚ ਕਾਂਗਰਸੀ ਵਰਕਰਾਂ ਨੇ ਹੰਗਾਮਾ ਕੀਤਾ ।ਉਨ੍ਹਾਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨੂੰ ਸਟਰਾਂਗ ਰੂਮ ਵਿੱਚ ਲਿਜਾ ਰਹੀ ਕਾਰ ਦੀ ਭੰਨਤੋੜ ਕੀਤੀ।ਇਹ ਘਟਨਾ ਕੇਂਦਰੀ ਨਾਗਪੁਰ ਹਲਕੇ ਦੇ ਕਿਲਾ ਇਲਾਕੇ ਦੀ ਹੈ, ਜਦੋਂ ਜਦੋਂ ਪੋਲਿੰਗ ਅਫਸਰ ਕਾਰ ਵਿੱਚ […]

Continue Reading

CBSE ਵਲੋਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸੀਟ ਜਾਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਬੁੱਧਵਾਰ ਦੇਰ ਰਾਤ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਚੱਲਣਗੀਆਂ।ਪਹਿਲੀ ਵਾਰ ਪ੍ਰੀਖਿਆ ਤੋਂ 86 ਦਿਨ […]

Continue Reading

ਪੰਜਾਬ ‘ਚ ਵਧੇਗੀ ਠੰਢ, ਦੋ ਦਿਨ ਧੁੰਦ ਪੈਣ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੂੰਏਂ ਨਾਲ ਦਮ ਘੁੱਟ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ, ਦੂਜੇ ਪਾਸੇ ਅੱਜ ਪੰਜਾਬ ‘ਚ ਧੁੰਦ ਦਾ ਅਲਰਟ ਨਹੀਂ ਹੈ ਅਤੇ ਤਾਪਮਾਨ ਆਮ ਸਥਿਤੀ ਵਿੱਚ ਪਹੁੰਚ ਗਿਆ ਹੈ।ਮੌਸਮ ਵਿਭਾਗ ਅਨੁਸਾਰ […]

Continue Reading