ਅਮਨ ਅਰੋੜਾ ਵੱਲੋਂ ਗਿੱਦੜਬਾਹਾ ‘ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ ‘ਤੇ ਕੀਤਾ ਤਿੱਖਾ ਹਮਲਾ

ਗਿੱਦੜਬਾਹਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਗਿੱਦੜਬਾਹਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂਆਂ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਹਮਲੇ ਕੀਤੇ।  ਅਰੋੜਾ ਨੇ ਗਿੱਦੜਬਾਹਾ ਦੇ ਸਾਬਕਾ ਵਿਧਾਇਕਾਂ (ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ) ‘ਤੇ ਇਸ ਖੇਤਰ ਨੂੰ ਨਜ਼ਰਅੰਦਾਜ਼ […]

Continue Reading

ਧਰਮ ਪ੍ਰਚਾਰ ਕਮੇਟੀ ਵੱਲੋਂ 19 ਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ

ਅੰਮ੍ਰਿਤਸਰ 18 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ […]

Continue Reading

ਜ਼ੁਰਮ ‘ਤੇ ਬਾਜ ਅੱਖ ਰੱਖਣ ਲਈ ਸ਼ਹਿਰ ਅੰਦਰ ਲਗਾਏ ਜਾ ਰਹੇ ਹਨ ਸੀਸੀਟੀਵੀ ਕੈਮਰੇ

ਬਠਿੰਡਾ, 18 ਨਵੰਬਰ : ਦੇਸ਼ ਕਲਿੱਕ ਬਿਓਰੋ ਜੁਰਮ ‘ਤੇ ਬਾਜ ਅੱਖਰ ਰੱਖਣ ਲਈ ਸ਼ਹਿਰ ਅੰਦਰ 1 ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਦਾਦੀ-ਪੋਤੀ ਪਾਰਕ ਵਿਖੇ ਪੁਲੀਸ ਵਿਭਾਗ ਵੱਲੋਂ ਕਰਵਾਏ ਗਏ ਸੰਪਰਕ ਪੁਲਿਸ ਪਬਲਿਕ ਪਾਰਟਨਸ਼ਿਪ ਪ੍ਰੋਗਰਾਮ ‘ਚ ਸ਼ਿਰਕਤ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ […]

Continue Reading

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ। ਇਹ ਪਹਿਲਕਦਮੀ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਕਤੂਬਰ 2024 ਦੇ ਆਖ਼ਰੀ ਹਫ਼ਤੇ ਹੋਈ ਇੱਕ ਸਮੀਖਿਆ ਮੀਟਿੰਗ ਵਿੱਚ ਜਾਰੀ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਸਿਬਿਨ ਸੀ

20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ […]

Continue Reading

ਔਰਤਾਂ ਲਈ ਅਪਮਾਨਜਨਕ ਟਿੱਪਣੀ ਕਰਨ ‘ਤੇ ਮਹਿਲਾ ਕਮਿਸ਼ਨ ਵਲੋਂ ਚਰਨਜੀਤ ਚੰਨੀ ਤਲਬ

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ […]

Continue Reading

ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ ‘ਚ ਨਾਕਾਮ ਪੰਜਾਬ ਸਰਕਾਰ 

ਪਟਿਆਲਾ ,18 ਨਵੰਬਰ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਦੇ  18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੋ ਸਾਲ ਬੀਤਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਤੋਂ ਪੂਰਨ ਰੂਪ ਵਿਚ ਨਾਕਾਮ ਸਾਬਤ ਹੋਈ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪੁਰਾਣੀ ਪੈਨਸ਼ਨ ਦਾ ਵਿਧੀ ਵਿਧਾਨ ਬਨਾਉਣ ਲਈ ਭਾਵੇਂ ਸਰਕਾਰ ਵੱਲੋਂ ਪਿਛਲੇ ਸਮੇ ਸਬ ਕਮੇਟੀ ਬਣਾਈ ਗਈ […]

Continue Reading

ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਅੱਜ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਅੱਜ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ। ਪਾਰਟੀ ਦੇ ਵਰਕਿੰਗ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਗੰਭੀਰ ਵਿਚਾਰ […]

Continue Reading

ਜਲੰਧਰ ‘ਚ ਭਿਆਨਕ ਸੜਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਚਾਰ ਗੰਭੀਰ ਜ਼ਖ਼ਮੀ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਹੋਟਲ ਰਣਵੀਰ ਕਲਾਸਿਕ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ […]

Continue Reading

ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਸ਼ੋਅ ਦੌਰਾਨ ਹਮਲਾ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਹੋਇਆ ਸੀ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ।ਹਾਲਾਂਕਿ ਮੌਕੇ ‘ਤੇ […]

Continue Reading