ਪੰਜਾਬ ‘ਚ ਧੁੰਦ ਕਾਰਨ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ ਦੋ ਜ਼ਖ਼ਮੀ 

ਕਪੂਰਥਲਾ, 17 ਨਵੰਬਰ, ਦੇਸ਼ ਕਲਿਕ ਬਿਊਰੋ : ਕਪੂਰਥਲਾ ‘ਚ ਧੁੰਦ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਜਗਜੀਤਪੁਰ ਨੇੜੇ ਸ਼ਨੀਵਾਰ ਸਵੇਰੇ ਇਕ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ ਡੇਢ ਸਾਲ ਦੀ ਬੱਚੀ ਸਮੇਤ ਦੋ ਜਣੇ ਜ਼ਖ਼ਮੀ […]

Continue Reading

ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਖੁਰਦ ਦੇ ਕ‌ਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋ‌ਏ ਸ਼ਾਮਿਲ – ਮਹਾਜ਼ਨ

ਡੇਰਾ ਬਾਬਾ ਨਾਨਕ: 17 ਨਵੰਬਰ, ਦੇਸ਼ ਕਲਿੱਕ ਬਿਓਰੋਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਜੌੜੀਆਂ ਕਲਾਂ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ […]

Continue Reading

ਮੰਡੀਆ ‘ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰਾਂ ਦੀ ਵੱਡੇ ਪੱਧਰ ਤੇ ਹੋ ਰਹੀ ਹੈ ਖੱਜਲ ਖੁਆਰੀ

ਦਲਜੀਤ ਕੌਰ  ਸੰਗਰੂਰ, 17 ਨਵੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜਨ ਚ ਮੰਡੀਆ ‘ਚ ਮਜ਼ਦੂਰਾਂ ਦੀ ਬਹੁਤ ਜਿਆਦਾ ਸੋਸ਼ਣ ਤੇ ਖੱਜਲ ਖੁਆਰੀ ਹੋ ਰਹੀ ਹੈ, ਜਿਸ ਦੀ ਤਾਜਾ ਮਿਸਾਲ ਲਹਿਰਾਗਾਗਾ ਦੀ ਰਾਇਧਰਾਣਾ ਦੀ ਅਨਾਜ ਮੰਡੀ ਚ ਦੇਖੀ […]

Continue Reading

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਸਥਿਤ ਆਰਬੀਆਈ ਹੈੱਡਕੁਆਰਟਰ ਦੇ ਕਸਟਮਰ ਕੇਅਰ ਨੰਬਰ ‘ਤੇ ਇੱਕ ਵਿਅਕਤੀ ਨੇ ਸਵੇਰੇ ਫੋਨ ਕਰਕੇ ਧਮਕੀ ਦਿੱਤੀ ਸੀ।ਮੁਲਜ਼ਮ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਦਾ ਸੀਈਓ ਦੱਸਿਆ ਸੀ।ਬੰਬ ਦੀ ਧਮਕੀ ਮਿਲਣ ਤੋਂ ਬਾਅਦ ਆਰਬੀਆਈ ਨੇ ਮਾਤਾ ਰਮਾਬਾਈ ਮਾਰਗ […]

Continue Reading

ਆਮ ਆਦਮੀ ਪਾਰਟੀ ਦੇ ਮੰਤਰੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਕੈਨੇਡਾ ‘ਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀ ਹੋਣਗੇ ਡਿਪੋਰਟ: ਮਿੱਲਰ

ਓਟਵਾ: 17 ਨਵੰਬਰ,ਦੇਸ਼ ਕਲਿੱਕ ਬਿਓਰੋਕੈਨੇਡਾ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਮੰਤਰੀ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ […]

Continue Reading

ਮੁਹਾਲੀ : ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਹਥਿਆਰ ਸਮੇਤ ਕੀਤਾ ਕਾਬੂ

ਮੋਹਾਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋ ਮੁਹਾਲੀ ‘ਚ ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਇਹ ਮੁਕਾਬਲਾ ਲਾਲੜੂ ਵਿਖੇ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਵਿਚਾਲੇ ਮੁੱਠਭੇੜ ਦੌਰਾਨ ਇਕ ਬਦਮਾਸ਼ ਦੇ ਪੈਰ ‘ਚ ਗੋਲੀ ਲੱਗੀ ਹੈ।ਪੁਲਿਸ ਨੇ ਮੁਕਾਬਲੇ ਤੋਂ ਬਾਅਦ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜਖਮੀ ਗੈਂਗਸਟਰ ਦਾ ਨਾਂ ਸਤਪ੍ਰੀਤ ਸੱਤੀ ਦੱਸਿਆ […]

Continue Reading

ਵਧਦੇ ਪ੍ਰਦੂਸ਼ਣ ਅਤੇ ਧੂੰਦ ਕਾਰਨ 4 ਜ਼ਿਲ੍ਹਿਆਂ ਦੇ ਪ੍ਰਾਇਮਰੀ ਸਕੂਲਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਵਧਦੇ ਪ੍ਰਦੂਸ਼ਣ ਅਤੇ ਧੂੰਦ ਕਾਰਨ 4 ਜ਼ਿਲਿਆਂ ਦੇ ਪ੍ਰਾਇਮਰੀ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਬੱਚਿਆਂ ਨੂੰ ਨਹੀਂ ਬੁਲਾਇਆ ਜਾਵੇਗਾ। ਉਹ ਆਨਲਾਈਨ ਪੜ੍ਹਾਈ ਕਰਨਗੇ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਲਾਗੂ ਕੀਤੀ ਗਈ ਹੈ, ਉਨ੍ਹਾਂ ਵਿੱਚ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ […]

Continue Reading

ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ

ਸੁਲਤਾਨਪੁਰ ਲੋਧੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਪਿੰਡ ਬੱਤੀ ਪਾਲੀਆ (ਸਲੇਰਨੋ) ਨੇੜੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੰਗਾਮਾ, ਜਹਾਜ਼ ‘ਚ ਯਾਤਰੀਆਂ ਨੂੰ 6 ਘੰਟੇ ਬਿਠਾ ਕੇ ਫਲਾਈਟ ਕੀਤੀ ਕੈਂਸਲ

ਅੰਮ੍ਰਿਤਸਰ, 17 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ ਖੜ੍ਹੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ‘ਚ ਸ਼ਨੀਵਾਰ ਰਾਤ ਨੂੰ ਹੰਗਾਮਾ ਹੋ ਗਿਆ। ਦਰਅਸਲ, ਫਲਾਈਟ IX-191 ਅੱਧੀ ਰਾਤ 12 ਵਜੇ ਕੈਂਸਲ ਕਰ ਦਿੱਤੀ ਗਈ ਸੀ। ਇਸ ਫਲਾਈਟ ‘ਚ ਯਾਤਰੀ ਲਗਭਗ 6 ਘੰਟੇ ਤੱਕ […]

Continue Reading