ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ 15 ਨਵੰਬਰ- ਦੇਸ਼ ਕਲਿੱਕ ਬਿਓਰੋਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ […]

Continue Reading

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਅੰਕੜਾ 2 ਲੱਖ ਤੋਂ ਹੋਇਆ ਪਾਰ

ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ […]

Continue Reading

ਫਾਜ਼ਿਲਕਾ ਦੇ ਵਿਅਕਤੀ ਦੀਆਂ 72 ਘੰਟਿਆਂ ‘ਚ ਨਿਕਲੀਆਂ ਦੋ ਲਾਟਰੀਆਂ

ਫ਼ਾਜ਼ਿਲਕਾ, 15 ਨਵੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ‘ਚ ਇਕ ਵਿਅਕਤੀ ਨੇ 72 ਘੰਟਿਆਂ ‘ਚ ਦੋ ਵਾਰ ਲਾਟਰੀ ਜਿੱਤੀ ਹੈ।ਪਹਿਲਾਂ 2.25 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ ਤੇ ਹੁਣ ਡਿਅਰ ਨਾਗਾਲੈਂਡ ਸਟੇਟ ਲਾਟਰੀ ਦਾ ਨਤੀਜਾ ਆ ਗਿਆ ਹੈ। ਜਿਸ ‘ਚ ਉਸ ਨੂੰ 45 ਹਜ਼ਾਰ ਰੁਪਏ ਦਾ ਦੂਜਾ ਇਨਾਮ ਦਿੱਤਾ ਗਿਆ ਹੈ।ਲਾਟਰੀ ਜਿੱਤਣ ਵਾਲੇ ਵਿਅਕਤੀ ਹਰਬੰਸ ਸਿੰਘ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ‘ਚ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਦੀ ਹੋਈ ਲੁੱਟ ਦੀ ਕੀਤੀ ਸ਼ਿਕਾਇਤ

ਗੁਰਦਾਸਪੁਰ: 15 ਨਵੰਬਰ, ਦੇਸ਼ ਕਲਿੱਕ ਬਿਓਰੋਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਪ੍ਰਸਾਸ਼ਨ ਦੀ ਮਿਲੀਭੁਗਤ ਨਾਲ ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਸਬੰਧੀ ਚੇਅਰਮੈਨ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨੂੰ ਸ਼ਿਕਾਇਤ ਕੀਤੀ ਹੈ। ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਨਿਰਧਾਰਤ ਤੋਂ ਵੱਧ ਮੋਇਸਚਰ ਕਾਟ ਕੱਟਣ, ਨਮੀ ਸੁਕਾਉਣ ਦੇ ਨਾਮ ‘ ਤੇ ਕਈ […]

Continue Reading

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ

CM ਮਾਨ ਨੇ ਅਦਾਕਾਰ ਕਰਮਜੀਤ ਅਨਮੋਲ ਨਾਲ ਗੁਰੂ ਘਰ ਮੱਥਾ ਟੇਕਿਆ, ਸੰਗਤ ਨੂੰ ਦਿੱਤੀ ਗੁਰਪੁਰਬ ਦੀ ਵਧਾਈਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ […]

Continue Reading

ਗੁਰਪੁਰਬ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈਆਂ ਨਤਮਸਤਕ

ਲਾਹੌਰ: 14 ਨਵੰਬਰ , ਦੇਸ਼ ਕਲਿੱਕ ਬਿਓਰੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਪਾਕਿਸਤਾਨ ਸਰਕਾਰ ਵੱਲੋਂ ਵੀਜ਼ਾ ਪ੍ਰਣਾਲੀ ਹੋਰ ਸਰਲ ਹੋਣ ਕਰਕੇ ਜਿੱਥੇ ਵਿਦੇਸ਼ਾਂ ਦੇ ਵਿਚੋਂ ਭਾਰੀ ਗਿਣਤੀ ਦੇ ਵਿਚ ਸਿੱਖ ਸੰਗਤ ਇਥੇ ਪਹੁੰਚ […]

Continue Reading

ਮੋਹਾਲੀ ‘ਚ ਨੌਜਵਾਨ ਦੇ ਕਤਲ ਖਿਲਾਫ਼ ਸਾਰੀ ਰਾਤ ਏਅਰਪੋਰਟ ਰੋਡ ‘ਤੇ ਲਾਸ਼ ਰੱਖ ਕੇ ਦਿੱਤਾ ਧਰਨਾ

ਮੋਹਾਲੀ, 15 ਨਵੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ 17 ਸਾਲਾ ਦਮਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਰ ਅਜੇ ਵੀ ਇਸ ਮਾਮਲੇ ਵਿੱਚ ਸ਼ਾਮਲ ਤਿੰਨੋਂ ਮੁਲਜ਼ਮ ਪੁਲੀਸ ਦੀ ਪਕੜ ਤੋਂ ਬਾਹਰ ਹਨ। ਕੈਮਰੇ ‘ਚ ਵੀ ਮੁਲਜ਼ਮ ਕੈਦ ਹੋ ਗਏ ਹਨ। ਇਸ ਦੇ ਨਾਲ ਹੀ ਨਾਰਾਜ਼ ਪਰਿਵਾਰਕ ਮੈਂਬਰ ਏਅਰਪੋਰਟ ਰੋਡ ‘ਤੇ ਧਰਨਾ ਦੇ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ‘ਚ AAP ਆਗੂ ਰਾਜਪਾਲ ਨੂੰ ਮਿਲੇ

ਕਿਹਾ ਕਿ ਅਸੀਂ ਹਰਿਆਣਾ ਨੂੰ ਇਕ ਇੰਚ ਜ਼ਮੀਨ ਦੇਣ ਲਈ ਵੀ ਤਿਆਰ ਨਹੀਂ ਹਾਂਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ […]

Continue Reading

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਥਾਂ ਦੇਣ ਦਾ ਮਾਮਲਾ : ਪੰਜਾਬ ਦੇ AAP ਆਗੂ ਅੱਜ ਰਾਜਪਾਲ ਨੂੰ ਮਿਲਣਗੇ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ‘ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ […]

Continue Reading

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, ਧੁੰਦ ਕਾਰਨ ਉਡਾਣਾਂ ਦਾ ਸਮਾਂ ਤਬਦੀਲ, ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ […]

Continue Reading