ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਜੁਝਾਰ ਨਗਰ ਵਿਚ ਡੇਂਗੂ ਸਰਵੇ

ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰਬੂਥਗੜ੍ਹ, 13 ਨਵੰਬਰ : ਦੇਸ਼ ਕਲਿੱਕ ਬਿਓਰੋ   ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ ਅੰਮ੍ਰਿਤਸਰ, 13 ਨਵੰਬਰ-ਦੇਸ਼ ਕਲਿੱਕ ਬਿਓਰੋਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ […]

Continue Reading

ਮਾਂ ਕੋਲੋਂ ਚਿੱਟੇ ਲਈ ਪੈਸੇ ਨਾ ਮਿਲਣ ‘ਤੇ ਨਸ਼ੇੜੀ ਨੌਜਵਾਨ ਨੇ ਆਪਣੇ ਹੀ ਘਰ ਨੂੰ ਅੱਗ ਲਾਈ

ਲੁਧਿਆਣਾ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਨਸ਼ੇੜੀ ਨੌਜਵਾਨ ਨੇ ਆਪਣੇ ਹੀ ਘਰ ਨੂੰ ਅੱਗ ਲਗਾ ਦਿੱਤੀ।ਮੁਲਜ਼ਮ ਨੌਜਵਾਨ ਆਪਣੀ ਮਾਂ ਤੋਂ ਨਸ਼ੀਲਾ ਪਦਾਰਥ (ਚਿੱਟਾ) ਖਰੀਦਣ ਲਈ ਪੈਸੇ ਮੰਗ ਰਿਹਾ ਸੀ। ਮਾਂ ਨੇ ਪੈਸੇ ਨਾ ਦਿੱਤੇ ਤਾਂ ਨੌਜਵਾਨ ਨੇ ਘਰ ਨੂੰ ਅੱਗ ਲਗਾ ਦਿੱਤੀ। ਘਰ ਨੂੰ ਅੱਗ ਲਾਉਣ ਤੋਂ ਬਾਅਦ ਨੌਜਵਾਨ ਵੀ ਅੰਦਰ ਬੈਠ ਗਿਆ […]

Continue Reading

ਪੰਜਾਬ ‘ਚ ਲੁੱਟ-ਖੋਹ ਕਰ ਰਹੇ ਪੜ੍ਹੇ-ਲਿਖੇ ਬਦਮਾਸ਼ ਮੋਟਰਸਾਈਕਲ ਤੋਂ ਡਿੱਗਣ ਕਾਰਨ ਚੜ੍ਹੇ ਪੁਲਿਸ ਅੜਿੱਕੇ

ਲੁਧਿਆਣਾ, 13 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਨਸ਼ੇ ਦੀ ਪੂਰਤੀ ਲਈ ਪੜ੍ਹੇ-ਲਿਖੇ ਨੌਜਵਾਨ ਵੀ ਲੁੱਟਾਂ-ਖੋਹਾਂ ਵਰਗੇ ਜੁਰਮ ਕਰਨ ’ਤੇ ਤੁਲੇ ਹੋਏ ਹਨ। ਪੁਲਿਸ ਨੇ ਪੱਖੋਵਾਲ ਰੋਡ ‘ਤੇ ਸਨੈਚਿੰਗ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਬੀਤੀ ਰਾਤ ਪੁਲੀਸ ਨੇ ਦੋਵਾਂ ਬਦਮਾਸ਼ਾਂ ਦਾ ਮੈਡੀਕਲ ਕਰਵਾਇਆ। ਦਰਅਸਲ, ਜਦੋਂ ਦੋਵੇਂ ਬਦਮਾਸ਼ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ […]

Continue Reading

ਪੰਜਾਬ ‘ਚ ਠੰਢ ਵਧਣ ਲੱਗੀ, ਮੌਸਮ ਵਿਭਾਗ ਵੱਲੋਂ ਕਈ ਦਿਨ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ।ਚੰਡੀਗੜ੍ਹ ਦੀ ਹਵਾ ਪੂਰੀ ਵੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਪੰਜਾਬ ਦੇ ਗੋਬਿੰਦਗੜ੍ਹ, ਮੰਡੀਗੜ੍ਹ ਵਿੱਚ ਸਭ ਤੋਂ ਵੱਧ AQI 269 ਦਰਜ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ […]

Continue Reading

ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]

Continue Reading

ਤਲਾਕ ਕਾਰਨ ਨਾਰਾਜ਼ ਵਿਅਕਤੀ ਨੇ ਲੋਕਾਂ ‘ਤੇ ਕਾਰ ਚੜ੍ਹਾਈ, 35 ਦੀ ਮੌਤ 43 ਗੰਭੀਰ ਜ਼ਖਮੀ

ਬੀਜਿੰਗ, 13 ਨਵੰਬਰ, ਦੇਸ਼ ਕਲਿਕ ਬਿਊਰੋ :ਚੀਨ ਦੇ ਜ਼ੁਹਾਈ ਸ਼ਹਿਰ ‘ਚ 62 ਸਾਲਾ ਵਿਅਕਤੀ ਨੇ ਕਾਰ ਨਾਲ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ 43 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਪੁਲਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਮੁਤਾਬਕ ਫੈਨ ਨਾਂ ਦਾ ਮੁਲਜ਼ਮ ਤਲਾਕ ਤੋਂ […]

Continue Reading

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀ ਰਿਫਾਇਨਰੀ ‘ਚ ਧਮਾਕਾ, 12 ਲੋਕ ਝੁਲਸੇ

ਲਖਨਊ, 13 ਨਵੰਬਰ, ਦੇਸ਼ ਕਲਿਕ ਬਿਊਰੋ :ਮਥੁਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਦੀ ਰਿਫਾਇਨਰੀ ‘ਚ ਮੰਗਲਵਾਰ ਦੇਰ ਸ਼ਾਮ ਧਮਾਕਾ ਹੋਇਆ। ਧਮਾਕੇ ਦੀ ਗੂੰਜ 1 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅੱਗ ‘ਚ 12 ਲੋਕ ਝੁਲਸ ਗਏ। ਪਲਾਂਟ ਦੇ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀਆਂ ਦਾ ਆਈਸੀਯੂ ਵਿੱਚ […]

Continue Reading

ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਇੱਕ ਲੋਕ ਸਭਾ ਸੀਟ ‘ਤੇ ਵੋਟਾਂ ਪੈਣੀਆਂ ਸ਼ੁਰੂ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ :ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਰਾਜਸਥਾਨ ਦੀਆਂ 7 ਸੀਟਾਂ ਲਈ 307 ਪੋਲਿੰਗ ਬੂਥਾਂ […]

Continue Reading

ਅੱਜ ਦਾ ਇਤਿਹਾਸ

13 ਨਵੰਬਰ 1780 ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਹੋਇਆ ਸੀਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 13 ਨਵੰਬਰ ਦੇ ਇਤਿਹਾਸ ਸੰਬੰਧੀ :-

Continue Reading