ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
Continue Reading