ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਜਲੰਧਰ, 28 ਨਵੰਬਰ: ਦੇਸ਼ ਕਲਿੱਕ ਬਿਓਰੋ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ […]

Continue Reading

ਸੂਬਾ ਸਰਕਾਰ ਦੇ ਜਨ ਸੁਵਿਧਾ ਕੈਂਪ ਰਾਹੀਂ ਪਬਲਿਕ ਨੂੰ ਖੱਜਲ ਖੁਆਰੀ ਤੋ ਮਿਲੀ ਨਿਜ਼ਾਤ: ਵਿਧਾਇਕਾ ਨੀਨਾ ਮਿੱਤਲ

ਰਾਜਪੁਰਾ,28 ਨਵੰਬਰ (ਕੁਲਵੰਤ ਸਿੰਘ ਬੱਬੂ): ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਜਨ ਸੁਵਿਧਾ ਕੈਂਪ ਲਗਾ ਕੇ ਪਬਲਿਕ ਨੂੰ ਖੱਜਲਖੁਆਰੀ ਤੋ ਨਿਜ਼ਾਤ ਦਿਵਾਉਣ ਦਾ ਤਹੱਈਆ ਕੀਤਾ ਗਿਆ ਹੈ। ਜਿਸ ਤਹਿਤ ਅੱਜ ਹਲਕਾ ਰਾਜਪੁਰਾ ਦੇ ਪਿੰਡ ਜੰਡੋਲੀ ਵਿਖੇ ਜਨ ਸੁਵਿਧਾ ਕੈਂਪ […]

Continue Reading

ASI ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ASI ਫਰਾਰ

ਚੰਡੀਗੜ੍ਹ, 28 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

‘ਆਪ’ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾਂ ਦਾ ਦੌਰ ਜਾਰੀ

ਚੰਡੀਗੜ੍ਹ, 28 ਨਵੰਬਰ, 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਕਈ ਉੱਚ ਪੱਧਰੀ ਮੀਟਿੰਗਾਂ ਕਰਕੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਸੂਬੇ ਭਰ ਤੋਂ ਪਾਰਟੀ ਦੇ ਪ੍ਰਮੁੱਖ […]

Continue Reading

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ : ਸੁੱਖੀ ਬਾਠ

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ । ਅਸੀਂ ਭੁੱਲ ਗਏ ਹਾਂ ਕਿ ਜੱਗ ਰਚਿਆ ਕਿਸਨੇ ਹੈ । ਸਲਾਮ ਹੈ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਦੀਆਂ ਛੁੱਟੀਆਂ ਮੰਨਜੂਰ ਨਾ ਕਰਨ ਸਬੰਧੀ ਪੱਤਰ ਜਾਰੀ

ਲੁਧਿਆਣਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਵੱਲੋਂ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਟੈਟ ਪ੍ਰੀਖਿਆ ਵਿੱਚ ਡਿਊਟੀ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਨਾ ਮਨਜ਼ੂਰ ਕੀਤੀਆਂ ਜਾਣ। ਸਿਵਾਏ ਕਿਸੇ ਮੈਡੀਕਲ ਐਮਰਜੈਂਸੀ ਤੋਂ ਬਾਕੀ ਛੁੱਟੀਆਂ ਨਾ ਮਨਜ਼ੂਰ ਕਰਨ ਲਈ ਕਿਹਾ ਗਿਆ।

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਬਰਨਾਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਬਰਨਾਲਾ ਦੀ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਕੱਢੀਆਂ ਗਈਆਂ ਅਸਾਮੀਆਂ ਲਈ ਯੋਗ ਉਮੀਦਵਾਰ 30 ਨਵੰਬਰ 2024 ਸ਼ਾਮ 5 ਵਜੇ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।

Continue Reading

ਸੁਖਜਿੰਦਰ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਵੱਲੋਂ ਚੋਣ ਵਿੱਚ ਸਮਰਥਨ ਦੇਣ ਲਈ ਕਾਂਗਰਸੀ ਵਰਕਰਾਂ ਦਾ ਕੀਤਾ ਧੰਨਵਾਦ : ਕਿਸ਼ਨ ਚੰਦਰ ਮਹਾਜ਼ਨ

ਡੇਰਾ ਬਾਬਾ ਨਾਨਕ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ,ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਨੌਜਵਾਨ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹਮੇਸ਼ਾ ਦੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੇ ਜੂਝਾਰੋ ਵਰਕਰਾਂ, ਸਮਰਥਕਾਂ ਅਤੇ […]

Continue Reading

ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਵਾਰ-ਵਾਰ ਅੱਗੇ ਪਾਏ ਜਾਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਨਿਖੇਧੀ

ਪਟਿਆਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੀ ‘ਲਾਰਾ ਲਾਊ ਤੇ ਡੰਗ ਟਪਾਊ’ ਦੀ ਗੈਰ-ਸੰਜੀਦਾ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 17 ਦਸੰਬਰ ਦੀ ਕਰ ਦਿੱਤੀ ਗਈ ਜਿਸਤੇ ਜਥੇਬੰਦੀ […]

Continue Reading

ਜਮਹੂਰੀ ਹੱਕਾਂ ਦੀਆਂ ਹੋ ਰਹੀਆਂ ਉਲੰਘਣਾਵਾਂ ਵਿਰੁੱਧ ਬਠਿੰਡਾ ਵਿਖੇ ਪ੍ਰਦਰਸ਼ਨ 10 ਦਸੰਬਰ ਨੂੰ

ਬਠਿੰਡਾ : 28 ਨਵੰਬਰ, ਦੇਸ਼ ਕਲਿੱਕ ਬਿਓਰੋ ਕੇਂਦਰੀ ਹਕੂਮਤ ਅਤੇ ਵੱਖ ਵੱਖ ਸੂਬਾਈ ਸਰਕਾਰਾਂ ਵੱਲੋਂ ਜਮਹੂਰੀ ਅਧਿਕਾਰਾਂ ਦੋ ਲੋਕਾਂ ਨੂੰ ਵਾਝਾ ਕਰਨ ਲਈ ਬਣਾਏ ਜਾ ਰਹੇ ਕਾਲੇ ਕਾਨੂੰਨਾਂ ਖਿਲਾਫ ਬਠਿੰਡੇ ਜਿਲੇ ਦੀਆਂ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਰੈਲੀ ਅਤੇ ਮੁਜ਼ਾਹਰਾ ਕਰਨਗੀਆਂ। ਇਹ ਮੁਜ਼ਾਹਰਾ ਮਨੁੱਖੀ ਅਧਿਕਾਰ ਦਿਵਸ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਰਾਜ ਕਰਦੀਆਂ […]

Continue Reading