ਪੰਜਾਬ ਕਾਂਗਰਸ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ

ਪੰਜਾਬ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।