ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ

ਪੰਜਾਬ

ਚੰਡੀਗੜ੍ਹ, 5 ਦਸੰਬਰ,
ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।