ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ

Published on: December 6, 2024 1:03 pm

ਪੰਜਾਬ ਰਾਸ਼ਟਰੀ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ :

ਕਿਸਾਨਾਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।