ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ

ਚੋਣਾਂ

ਅੰਮ੍ਰਿਤਸਰ: 8 ਦਸੰਬਰ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਕਮੇਟੀ ਪਧਾਨ ਹਰਜਿੰਦਰ ਸਿੰਘ ਧਾਮੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਗਰ ਨਿਗਮ ਤੇ ਕੌਂਸਲ ਚੋਣਾ ਅੱਗੇ ਪਾਈਆਂ ਜਾਣ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਪੰਜਾਬ ਅੰਦਰ ਨਿਗਮ ਤੇ ਕੌਂਸਲ ਚੋਣਾਂ ਦਸੰਬਰ ਮਹੀਨੇ ਵਿੱਚ ਨਾ ਕਰਵਾਈਆਂ ਜਾਣ। ਚੋਣਾਂ ਜਨਵਰੀ ਮਹੀਨੇ ਵਿੱਚ ਹੋਣੀਆਂ ਚਾਹੀਦੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।