ਨਵੀਂ ਦਿੱਲੀ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਸਮੇਤ 40 ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲੀ।ਧਮਕੀ ਮਿਲਣ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ।
ਧਮਕੀ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਅਤੇ ਦਿੱਲੀ ਪੁਲਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਵੇਰੇ-ਸਵੇਰੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਬੱਚਿਆਂ ਨੂੰ ਘਰ ਭੇਜਿਆ
Published on: December 9, 2024 9:57 am