ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਦਿੱਲੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਸਰਕਾਰ ਨੇ ਅੱਜ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਦਿੱਲੀ ਸਰਕਾਰ ਦੀ ਕੈਬਨਿਟ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਮਤਾ ਪਾਸ ਕੀਤਾ ਹੈ। ਇਹ ਜਾਣਕਾਰੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਆਪ ਸਰਕਾਰ ਦਾ ਇਹ ਵੱਡਾ ਫੈਸਲਾ ਹੈ।ਹਰ ਮਹੀਨੇ 1000 ਰੁਪਏ ਦੇਣ ਦੀ ਯੋਜਨਾ ਲੱਖਾਂ ਔਰਤਾਂ ਦੇ ਜੀਵਨ ਵਿੱਚ ਸੁਧਾਰ ਕਰੇਗੀ। ਦਿੱਲੀ ਸਰਕਾਰ ਹਮੇਸ਼ਾ ਹੀ ਆਪਣੇ ਵਾਅਦੇ ਪੂਰੇ ਕਰਨ ‘ਚ ਅੱਗੇ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।