ਪਟਿਆਲਾ: ਭਾਜਪਾ ਉਮੀਦਵਾਰਾਂ ਨੇ ਲਾਏ ਫਾਈਲਾਂ ਖੋਹੇ ਜਾਣ ਦੇ ਦੋਸ਼

ਪੰਜਾਬ

ਪਟਿਆਲਾ: 12 ਦਸੰਬਰ, ਦੇਸ਼ ਕਲਿੱਕ ਬਿਓਰੋ
ਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਇੱਕ ਵਿਅਕਤੀ ਵਲੋਂ ਦੋ ਭਾਜਪਾ ਉਮੀਦਵਾਰਾਂ ਦੀਆਂ ਨਾਮਜ਼ਦਗੀ ਵਾਲੀਆਂ ਫ਼ਾਈਲਾਂ ਖੋਹ ਲਈਆਂ ਗਈਆਂ ਅਤੇ ਫਾਈਲਾਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ। ਭਾਜਪਾ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਇਹ ਘਟਨਾ ਪੁਲਿਸ ਦੀ ਹਾਜ਼ਰੀ ਵਿੱਚ ਵਾਪਰੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।