ਨਾਮਜ਼ਦਗੀ ਤੋਂ ਲੈ ਕੇ ਕਾਗਜ਼ ਵਾਪਸੀ ਤੱਕ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ: ਹਾਈਕੋਰਟ

ਚੋਣਾਂ

ਚੰਡੀਗੜ੍ਹ: 12 ਦਸੰਬਰ, ਦੇਸ਼ ਕਲਿੱਕ ਬਿਓਰੋ
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਨਮਜ਼ਦਗੀ ਦੇ ਆਖਰੀ ਦਿਨ ਅੱਜ ਵਿਰੋਧੀ ਪਾਰਟੀਆਂ ਵੱਲੋਂ ਧੱਕੇਸਾਹੀ ਦੇ ਇਲਜ਼ਾਮ ਲਾਏ ਗਏ ਸਨ ਅਤੇ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਆਦੇਸ਼ ਜਾਰੀ ਕੀਤੇ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਚੋਣ ਆਬਜ਼ਰਬਾਰ ਇਹ ਯਕੀਨੀ ਬਣਾਉਣ ਕਿ ਨਾਮਜ਼ਦਗੀ ਤੋਂ ਲੈ ਕੇ ਸਕਰਿਊਟਿਨੀ ਅਤੇ ਕਾਗਜ਼ ਵਾਪਸੀ ਤੱਕ ਦੀ ਵੀਡੀਓਗ੍ਰਾਫੀ ਨੂੰ ਯਕੀਨੀ ਬਣਾਇਆ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।