ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ ਦਿੱਲੀ ਪੰਜਾਬ ਰਾਸ਼ਟਰੀ ਦਸੰਬਰ 15, 2024ਦਸੰਬਰ 15, 2024Leave a Comment on ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।