ਸਰਕਾਰ ਦੀ ਸਖਤੀ, ਦਫ਼ਤਰਾਂ ‘ਚ ਸਮੇਂ ਸਿਰ ਨਹੀਂ ਹੁੰਦਾ ਕੰਮ ਸ਼ੁਰੂ, ਪੱਤਰ ਜਾਰੀ ਪੰਜਾਬ 20/12/2420/12/24Leave a Comment on ਸਰਕਾਰ ਦੀ ਸਖਤੀ, ਦਫ਼ਤਰਾਂ ‘ਚ ਸਮੇਂ ਸਿਰ ਨਹੀਂ ਹੁੰਦਾ ਕੰਮ ਸ਼ੁਰੂ, ਪੱਤਰ ਜਾਰੀ ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸਲਦਾਰ ਸਮੇਂ ਸਿਰ ਵਸੀਕੇ ਤਸਦੀਕ ਕਰਨਾ ਸ਼ੁਰੂ ਨਹੀਂ ਕਰਦੇ, ਇਸ ਨੂੰ ਲੈ ਕੇ ਹੁਣ ਸਰਕਾਰ ਨੇ ਸਖਤੀ ਕੀਤੀ ਹੈ। ਸਰਕਾਰ ਵੱਲੋਂ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।