ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ ਦਿੱਲੀ 25/12/2425/12/24Leave a Comment on ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ ਨਵੀਂ ਦਿੱਲੀ: 25 ਦਸੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।