ਪੰਜਾਬ ਦੇ 7 PCS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣਾਇਆ IAS ਪੰਜਾਬ 31/12/2431/12/24Leave a Comment on ਪੰਜਾਬ ਦੇ 7 PCS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣਾਇਆ IAS ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 7 ਪੀਸੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਆਈਏਐਸ ਬਣਾਇਆ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।