ਦਸੰਬਰ ‘ਚ ਵੀ ਠੰਢ ਨਹੀਂ ਦਿਖਾ ਰਹੀ ਆਪਣਾ ਅਸਰ, ਕੁਝ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੋਵਾਂ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ। ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦਕਿ ਚੰਡੀਗੜ੍ਹ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਵਾਰ ਦਸੰਬਰ ਵਿੱਚ ਵੀ ਠੰਢ ਕਈ […]

Continue Reading

ਉਪ ਰਾਸ਼ਟਰਪਤੀ ਨੇ ਖੇਤੀਬਾੜੀ ਮੰਤਰੀ ਨੂੰ ਕਿਸਾਨੀ ਮਸਲਿਆਂ ‘ਤੇ ਵਿਖਾਇਆ ਆਇਨਾ

ਪੁੱਛਿਆ, ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਕਿਉਂ ਨਹੀਂ ਹੋਏਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :ਉਪ ਰਾਸ਼ਟਰਪਤੀ ਨੇ ਇਕ ਸਮਾਗਮ ਦੌਰਾਨ ਕਿਸਾਨਾਂ ਦੇ ਮੁੱਦੇ ਅਤੇ MSP ਗਾਰੰਟੀ ਕਾਨੂੰਨ ਦੀ ਲੋੜ ‘ਤੇ ਧਿਆਨ ਕੇਂਦ੍ਰਿਤ ਕੀਤਾ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਪਿਛਲੇ ਸਾਲ ਕਿਸਾਨਾਂ ਨਾਲ ਜੋ ਵਾਅਦੇ ਕੀਤੇ […]

Continue Reading

ਤੇਲੰਗਾਨਾ ‘ਚ ਸਵੇਰੇ ਸਵੇਰੇ ਆਇਆ ਭੂਚਾਲ

ਹੈਦਰਾਬਾਦ: 4 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 7:27 ਵਜੇ ਭੂਚਾਲ ਆਇਆ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੁਚਾਲ ਦੀ ਤੀਬਰਤਾ 5.3 ਦੱਸੀ ਜਾ ਰਹੀ ਹੈ।

Continue Reading

CM ਮਾਨ ਮੋਹਾਲੀ ਏਅਰਪੋਰਟ ‘ਤੇ ਅੱਜ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਕਰਨਗੇ ਲੋਕ ਅਰਪਣ

ਮੋਹਾਲੀ: 4 ਦਸੰਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਪੰਜਾਬ ਦੇ ਸੀ ਐਮ ਭਗਵੰਤ ਮਾਨ ਅੱਜ ਘੁੰਡ ਚੁਕਾਈ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੋਹਾਲੀ ਹਵਾਈ ਅੱਡੇ ‘ਤੇ ਨਿਸ਼ਾਨ-ਏ- ਇਨਕਲਾਬ ਪਲਾਜ਼ਾ ਬਣਾਇਆ ਗਿਆ ਹੈ ਜਿ਼ਥੇ ਸ਼ਹੀਦ ਭਗਤ ਸਿੰਘ ਦਾ ਵੱਡਾ ਬੁੱਤ ਲਗਾਇਆ ਗਿਆ […]

Continue Reading

ਸੁਖਬੀਰ ਸਿੰਘ ਬਾਦਲ ਅੱਜ ਫਿਰ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਦੁਹਰਾਉਣਗੇ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ […]

Continue Reading

ਬੁੱਢਾ ਨਾਲਾ ਪ੍ਰਦੂਸ਼ਣ ਮਾਮਲਾ : 3 CETP ਪਲਾਂਟ 7 ਦਿਨਾਂ ਅੰਦਰ ਬੰਦ ਕਰਨ ‘ਤੇ ਸਹਿਮਤੀ ਬਣੀ , ਲੱਖਾ ਸਿਧਾਣਾ ਰਿਹਾਅ

ਲੁਧਿਆਣਾ, 4 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿਖੇ ਬੁੱਢਾ ਨਾਲਾ ਧਰਨੇ ਨੂੰ ਲੈ ਕੇ ਕੱਲ੍ਹ ਦਿਨ ਭਰ ਮਾਹੌਲ ਗਰਮਾਇਆ ਰਿਹਾ। ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਨਜ਼ਰਬੰਦੀ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਰੋਡ, ਵੇਰਕਾ ਚੌਕ ’ਤੇ ਦਿਨ ਭਰ ਹੰਗਾਮਾ ਕੀਤਾ, ਸੜਕ ’ਤੇ ਜਾਮ ਲਗਾ ਕੇ ਧਰਨਾ ਦਿੱਤਾ।ਇਸ ਝੜਪ ਦੌਰਾਨ ਸੀਆਈਏ […]

Continue Reading

ਅੱਜ ਦਾ ਇਤਿਹਾਸ

4 ਦਸੰਬਰ 1971 ਨੂੰ ਭਾਰਤੀ ਜਲ ਸੈਨਾ ਨੇ ਪਾਕਿਸਤਾਨ ਨੇਵੀ ‘ਤੇ ਕਰਾਚੀ ਵਿਖੇ ਹਮਲਾ ਕੀਤਾ ਸੀਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਾਂਗੇ 4 ਦਸੰਬਰ ਨੂੰ ਵਾਪਰੀਆਂ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 04-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ […]

Continue Reading

ਸਾਂਸਦ ਰਾਘਵ ਚੱਢਾ ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

ਨਵੀਂ ਦਿੱਲੀ, 03 ਦਸੰਬਰ 2024, ਦੇਸ਼ ਕਲਿੱਕ ਬਿਓਰੋ : ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਉੱਤਰੀ ਭਾਰਤ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਸਿਰਫ਼ ਦਿੱਲੀ ਦਾ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ ਦਾ ਮੁੱਦਾ ਹੈ। ਦਿੱਲੀ ਤੋਂ ਇਲਾਵਾ ਭਾਗਲਪੁਰ, ਮੁਜ਼ੱਫਰਨਗਰ, ਨੋਇਡਾ, ਆਗਰਾ, ਫਰੀਦਾਬਾਦ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉਤੇ ਤਿੱਖੇ ਹਮਲੇ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਨੌਕਰੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਬੋਲਦੇ ਹੋਏ […]

Continue Reading