ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਸ਼ਨੀਵਾਰ ਰਾਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਕ੍ਰਾਈਮ ਬ੍ਰਾਂਚ ਪੁਲਸ ਨੇ ਇਹ ਕਾਰਵਾਈ ਸਾਲ 2023 ਦੇ ਫਿਰੌਤੀ ਮਾਮਲੇ ‘ਚ ਕੀਤੀ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।ਸ਼ਨੀਵਾਰ ਨੂੰ ਹੀ ਭਾਜਪਾ ਨੇ ਉੱਤਮ ਨਗਰ ਵਿਧਾਨ […]

Continue Reading

ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵਧੇਗੀ ਠੰਢ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਆਦਮਪੁਰ ਨੂੰ ਸਭ ਤੋਂ ਠੰਡਾ ਸ਼ਹਿਰ ਦੱਸਿਆ ਗਿਆ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ, ਜਦਕਿ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 1.2 ਡਿਗਰੀ […]

Continue Reading

ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦਾ 4Kg ਭਾਰ ਘਟਿਆ, ਕਿਸਾਨ ਅੱਜ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਖਨੌਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸੀ ਵਰਤ ਰਹੇ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲਿਆ ਹੋਇਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4-4 ਘੰਟੇ ਦੀ ਸ਼ਿਫਟ ਵਿੱਚ ਪਹਿਰਾ […]

Continue Reading

ਅੱਜ ਦਾ ਇਤਿਹਾਸ

ਸੀਮਾ ਸੁਰੱਖਿਆ ਬਲ (BSF) ਦੀ ਸਥਾਪਨਾ 1 ਦਸੰਬਰ 1965 ਨੂੰ ਕੀਤੀ ਗਈ ਸੀਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 1 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ […]

Continue Reading