ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27 ਦਸੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਐਂਮਰਜੈਂਸੀ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ

ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ […]

Continue Reading

ਸਪੀਕਰ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ

ਸਪੀਕਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਕੀਤੀ ਅਪੀਲ, ਰਾਸ਼ਟਰ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਉਜਾਗਰ ਸੰਧਵਾਂ ਨੇ ਇਸ ਮਾਮਲੇ ਵਿਚ ਸਰਕਾਰ ਦੇ ਰਵੱਈਏ ਦੀ ਕੀਤੀ ਆਲੋਚਨਾ, ਕਿਸਾਨਾਂ ਦੇ ਬਜਾਏ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਮੋਦੀ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ […]

Continue Reading

ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ

ਚੰਡੀਗੜ੍ਹ: 26 ਦਸੰਬਰ, ਦੇਸ਼ ਕਲਿੱਕ ਬਿਓਰੋ ਕਿਸਾਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਬੰਦ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਹੋਵੇਗਾ। ਵੱਖ ਵੱਖ ਜਥੇਬੰਦੀਆਂ ਵੱਲੋਂ ਮੋਰਚੇ ਨੂੰ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ […]

Continue Reading

ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਪੁਲਿਸ ਨਿਮਰਤਾ ਨਾਲ ਸੰਗਤ ਦਾ ਮਾਰਗਦਰਸ਼ਨ ਕਰੇਗੀ: ਡੀਜੀਪੀ ਗੌਰਵ ਯਾਦਵ 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]

Continue Reading

ਨਗਰ ਨਿਗਮ ਮੋਹਾਲੀ ਵੱਲੋਂ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ

ਮੋਹਾਲੀ, 26 ਦਸੰਬਰ, 2024: ਦੇਸ਼ ਕਲਿੱਕ ਬਿਓਰੋਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ […]

Continue Reading