ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕਿਸਾਨ ਜਥੇਬੰਦੀਆਂ ਨੇ ਬਰਨਾਲਾ ਵਿਖੇ ਦਿੱਤਾ ਧਰਨਾ

ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਂ ਸੌਂਪਿਆ ਮੰਗ ਪੱਤਰ   ਦਲਜੀਤ ਕੌਰ  ਬਰਨਾਲਾ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ ਭਾਰਤ ਵੱਲੋਂ ਦਿੱਤੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਵੱਲੋਂ ਉਸ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਐਸਡੀਐਮ ਗੁਰਵੀਰ ਸਿੰਘ ਕੋਹਲੀ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰ ਤੇ ਔਰਤਾਂ ਵੱਲੋਂ ਵਹੀਰਾਂ ਘੱਤ […]

Continue Reading

ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ

ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਣ ਦੀ ਮੰਗ  ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ 8 ਜਨਵਰੀ ਦੀ ਮੀਟਿੰਗ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮਜ਼ਦੂਰ  ਦਲਜੀਤ ਕੌਰ  ਸੰਗਰੂਰ, 23 ਦਸੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ […]

Continue Reading

ਰਾਜਸਥਾਨ: ਬੋਰਵੈੱਲ ‘ਚ ਡਿੱਗੀ ਤਿੰਨ ਸਾਲਾ ਮਾਸੂਮ, ਬਚਾਅ ਕਾਰਜ ਜਾਰੀ

ਕੋਟਪੁਤਲੀ: 23 ਦਸੰਬਰ, ਦੇਸ਼ ਕਲਿੱਕ ਬਿਓਰੋ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਸਰੁੰਦ ਥਾਣਾ ਖੇਤਰ ਦੇ ਕੀਰਤਪੁਰਾ ਪਿੰਡ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਤਿੰਨ ਸਾਲ ਦੀ ਮਾਸੂਮ ਚੇਤਨਾ ਆਪਣੇ ਘਰ ਵਿੱਚ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਤੋਂ […]

Continue Reading

13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਗ੍ਰਿਫਤਾਰ

ਅਹਿਮਦਾਬਾਦ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਦੁਬਈ ਤੋਂ 13 ਕਰੋੜ ਰੁਪਏ ਦੀਆਂ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਨੂੰ ਅਹਿਮਾਦਬਾਦ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਰਾਜਸਥਾਨ ਦੇ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਪਤੀ ਪਤਨੀ ਦੁਬਈ ਤੋਂ 13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਏ ਸਨ। ਜਦੋਂ ਸਰਦਾਰ ਵਲਭਭਾਈ ਪਟੇਲ ਅੰਤਰਰਾਸ਼ਟਰੀ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ 2015-16 ਨੂੰ ‘ਨੈਗੇਟਿਵ ਆਈ.ਜੀ.ਐਸ.ਟੀ ਬੰਦੋਬਸਤ’ ਵਿੱਚ ਰਾਜਾਂ ਦੀ ਹਿੱਸੇਦਾਰੀ ਤੈਅ ਕਰਨ ਲਈ ਆਧਾਰ ਸਾਲ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ […]

Continue Reading

ਪੰਜਾਬ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

• ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ. • ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ […]

Continue Reading

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋ

Continue Reading

ਬੈਡਮਿੰਟਨ ਸਟਾਰ ਪੀ ਵੀ ਸਿੰਧੂ ਵਿਆਹ ਦੇ ਬੰਧਨ ‘ਚ ਬੱਝੀ

ਚੰਡੀਗੜ੍ਹ: 23 ਦਸੰਬਰ, ਦੇਸ਼ ਕਲਿੱਕ ਬਿਓਰੋਬੈਡਮਿੰਟਨ ਸਟਾਰ ਪੀਵੀ ਸਿੰਧੂ ਰਾਜਸਥਾਨ ਦੇ ਉਦੈਪੁਰ ਵਿੱਚ ਵੈਂਕਟ ਦੱਤਾ ਸਾਈਂ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਵੈਂਕਟ ਦੱਤਾ ਹੈਦਰਾਬਾਦ ਤੋਂ ਇੱਕ ਉੱਦਮੀ ਹੈ ਅਤੇ ਜੋੜੇ ਨੇ ਰਵਾਇਤੀ ਤੇਲਗੂ ਰੀਤੀ ਰਿਵਾਜਾਂ ਨਾਲ ਵਿਆਹ ਕੀਤਾ । ਉਨ੍ਹਾਂ ਦੇ ਵਿਆਹ ਨਾਲ ਜੁੜੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।ਕੇਂਦਰੀ […]

Continue Reading

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੈਂਟਰ ਕਰਨੀ  […]

Continue Reading

ਸ਼ਿਮਲਾ ਸਮੇਤ ਹਿਮਾਚਲ ’ਚ ਵੱਖ ਵੱਖ ਥਾਵਾਂ ਉਤੇ ਬਰਫਬਾਰੀ

ਸ਼ਿਮਲਾ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਮੌਸਮ ਦੇ ਬਦਲਣ ਤੋਂ ਬਾਅਦ ਅੱਜ  ਹਿਮਾਚਲ ਪ੍ਰਦੇਸ਼ ਵਿੱਚ  ਬਰਫਬਾਰੀ ਸ਼ੁਰੂ ਹੋ ਗਈ ਹੈ। ਅੱਜ ਸਵੇਰ ਤੋਂ ਹੀ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ਉਤੇ ਬਰਫਬਾਰੀ ਹੋ ਰਹੀ ਹੈ। ਮੌਸਮ ਬਦਲਣ ਤੋਂ ਬਾਅਦ ਸ਼ਿਮਲਾ ਸਮੇਤ ਵੱਖ ਵੱਖ ਥਾਵਾਂ ਉਤੇ ਬਰਫਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ਵਿੱਚ ਬਰਫ ਪੈ ਰਹੀ […]

Continue Reading