ਸਫਰ ਏ ਸ਼ਹਾਦਤ ਦੇ ਦੂਜੇ ਪੜਾਅ ਤੇ ਗੁਰਦਆਰਾ ਅੱਟਕਸਰ ਸਾਹਿਬ ਸਹੇੜੀ ਵਿਖੇ ਗੁਰਮਿਤ ਸਮਾਗਮ
ਮੋਰਿੰਡਾ: 23 ਦਸੰਬਰ, ਭਟੋਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਸਾ ਨਦੀ ਤੇ ਪਰਿਵਾਰ ਵਿਛੋੜੇ ਉਪਰੰਤ ਮਾਤਾ ਗੁਜਰੀ ਜੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨਾਲ ਜਿਹੜੇ ਜਿਹੜੇ ਅਸਥਾਨਾਂ ਤੇ ਠਹਿਰਾਓ ਕੀਤਾ ਗਿਆ ਸੀ ਉਹਨਾਂ ਅਸਥਾਨਾਂ ਤੇ ਸਾਫਰੇ ਸ਼ਹਾਦਤ ਕਾਫਲੇ ਵੱਲੋਂ ਧਾਰਮਿਕ ਸਮਾਗਮਾਂ ਦੀ ਲੜੀ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਪੱਤਣ ਚਕ ਢੇਰਾਂ […]
Continue Reading