ਸੰਯੁਕਤ ਕਿਸਾਨ ਮੋਰਚਾ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਨਹੀਂ ਹੋਵੇਗਾ
ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਮੋਰਚੇ ਦੀ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ।ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਹਿਣਗੇ।ਇਹ ਉਨ੍ਹਾਂ […]
Continue Reading