ਪੰਜਾਬ ਬੰਦ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੜਕ ਤੇ ਰੇਲ ਆਵਾਜਾਈ ਕੀਤੀ ਠੱਪ
ਦਲਜੀਤ ਕੌਰ ਚੰਡੀਗੜ੍ਹ/ਪਟਿਆਲਾ, 30 ਦਸੰਬਰ 2024: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ 30 ਦਸੰਬਰ ਵਾਲੇ ਦਿਨ ਪੰਜਾਬ ਦੇ ਕੋਈ 12 ਜ਼ਿਲ੍ਹਿਆਂ ਵਿੱਚ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸੰਬੰਧੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ […]
Continue Reading