ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ‘ਚ ਮੋਟਰਸਾਈਕਲ ਮਾਰਚ
ਸ਼ੰਭੂ, ਖਨੌਰੀ ਸੰਘਰਸ਼ਸ਼ੀਲ ਕਿਸਾਨਾਂ ਦੀ ਕੀਤੀ ਹਮਾਇਤ ਅਤੇ ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ ਚੰਡੀਗੜ੍ਹ 18 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 62 ਬਲਾਕਾਂ ਦੇ 1300 ਤੋਂ ਵੱਧ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਸਾਂਝੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ […]
Continue Reading