ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

ਚੰਡੀਗੜ੍ਹ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ […]

Continue Reading

ਲੇਖਕ ਸੁਖਵਿੰਦਰ ਰਾਜ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਨਸਾ 30 ਦਸੰਬਰਬੀਤੇ ਦਿਨੀਂ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਵਿੱਚ ਤਾਇਨਾਤ ਕਲਰਕ ਅਤੇ ਲੇਖਕ ਸੁਖਵਿੰਦਰ ਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਉਮਰ 60 ਸਾਲ ਦਾ ਦਿਹਾਂਤ ਹੋ ਗਿਆ। ਇੱਕ ਐਕਸੀਡੈਂਟ ਕਾਰਨ ਪਿਛਲੇ ਸਮੇਂ ਤੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਸਨ।ਇਸ ਮੌਕੇ ਸੁਖਵਿੰਦਰ ਰਾਜ ਨਾਲ ਐਡਵੋਕੇਟ ਕੇਸਰ ਸਿੰਘ ਧਲੇਵਾਂ, […]

Continue Reading

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 […]

Continue Reading

ਨਵੇਂ ਸਾਲ ਤੋਂ ਕੁਝ ਮੋਬਾਇਲਾਂ ਉਤੇ ਨਹੀਂ ਚੱਲੇਗਾ whatsaap

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਬਹੁਤੇ ਪੁਰਾਣੇ ਸਮਾਰਟ ਫੋਨ ਵਰਤਣ ਵਾਲਿਆਂ ਨੂੰ ਨਵੇਂ ਸਾਲ ਭਾਵ ਇਕ ਜਨਵਰੀ ਨੂੰ ਵੱਡਾ ਝਟਕਾ ਲਗ ਸਕਦਾ ਹੈ। ਵਟਸਐਪ ਇਕ ਜਨਵਰੀ ਤੋਂ ਕੁਝ ਮੋਬਾਇਲ ਫੋਨਾਂ ਉਤੇ ਆਪਣੀ ਸਰਵਿਸ ਬੰਦ ਕਰਨ ਜਾ ਰਿਹਾ ਹੈ। 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗਾ। ਵਟਸਐਪ ਉਤੇ ਨਾ ਕੋਈ […]

Continue Reading

ਕਿਸਾਨ ਜਥੇਬੰਦੀਆਂ ਨੇ ਪਟਿਆਲਾ ਸ਼ਹਿਰ ਦੀਆਂ ਸਾਰੇ ਪਾਸਿਆਂ ਤੋਂ ਸੜਕਾਂ ਕੀਤੀਆਂ ਬੰਦ

ਪਟਿਆਲਾ: 30 ਦਸੰਬਰ, ਦੇਸ਼ ਕਲਿੱਕ ਬਿਓਰੋ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸੱਦੇ ਤੇ ਪਟਿਆਲਾ ਸ਼ਹਿਰ ਨੂੰ ਆਉਣ ਵਾਲੀਆਂ ਸੜਕਾਂ ਪਟਿਆਲਾ- ਸੰਗਰੂਰ ਰੋਡ ਤੇ ਮਹਿਮਦ ਪੁਰ , ਪਟਿਆਲਾ – ਚੰਡੀਗੜ੍ਹ ਰੋਡ ਤੇ ਧਰੇੜੀ ਟੋਲ ਪਲਾਜ਼ਾ, ਪਟਿਆਲਾ – ਨਾਭਾ ਰੋਡ ਤੇ ਕਲਿਆਣ , ਪਟਿਆਲਾ – ਸਰਹਿੰਦ ਰੋਡ ਪਿੰਡ ਹਰਦਾਸਪੁਰ, ਪਟਿਆਲਾ […]

Continue Reading

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

33 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ⁠2.65 ਲੱਖ ਤੋਂ ਵੱਧ ਉਮੀਦਵਾਰਾਂ ਦੀ ਨਿੱਜੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਵਿੱਚ ਕੀਤੀ ਮਦਦ ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ […]

Continue Reading

ਪੰਜਾਬ ਬੰਦ ਦੌਰਾਨ ਕਿਸਾਨਾਂ ਅਤੇ ਲੋਕਾਂ ਵਿਚਾਲੇ ਤਕਰਾਰ, ਗੱਡੀ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਬੰਦ ਦੌਰਾਨ ਕਿਸਾਨਾਂ ਅਤੇ ਲੋਕਾਂ ਵਿਚਾਲੇ ਤਕਰਾਰ ਦੇ ਕੁਝ ਮਾਮਲੇ ਵੀ ਸਾਹਮਣੇ ਆਏ। ਇਨ੍ਹਾਂ ਵਿੱਚ ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਅਤੇ ਖੰਨਾ ਵਿੱਚ ਜਾਮ ਲਾਉਣ ਨੂੰ ਲੈ ਕੇ ਕਿਸਾਨਾਂ ਅਤੇ ਲੋਕਾਂ ਵਿੱਚ ਤਕਰਾਰ ਹੋ ਗਈ।ਲਾਡੋਵਾਲ ਟੋਲ ਪਲਾਜ਼ਾ ‘ਤੇ ਸੜਕ ਜਾਮ ਲਗਾ ਰਹੇ ਕਿਸਾਨਾਂ ‘ਤੇ ਇੱਕ ਵਿਅਕਤੀ ਨੇ ਗੱਡੀ […]

Continue Reading

ਮੋਹਾਲੀ ’ਚ ਏਅਰਪੋਰਟ ਰੋਡ ਕੀਤਾ ਜਾਮ, ਬਾਜ਼ਾਰ ਬੰਦ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਯੂਨੀਅਨਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਮੋਹਾਲੀ ਵਿਚ ਭਰਮਾ ਹੁੰਗਾਰਾ ਮਿਲਿਆ ਹੈ। ਅੱਜ ਕਿਸਾਨਾਂ ਵੱਲੋਂ ਜਿੱਥੇ ਏਅਰਪੋਰਟ ਉਤੇ ਜਾਮ ਕੀਤਾ ਗਿਆ ਉਥੇ ਮੋਹਾਲੀ ਦੇ ਬਾਜ਼ਾਰ ਵੀ ਬੰਦ ਰਹੇ। ਮੋਹਾਲੀ ਵਿੱਚ ਏਅਰਪੋਰਟ ਰੋਡ ਨੂੰ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਜਾਮ ਕੀਤਾ ਗਿਆ। ਸਿੰਘ ਸ਼ਹੀਦਾਂ ਗੁਰਦੁਆਰਾ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਸ਼ਿਫਟ ਕਰਨ ਦੀ ਕੋਸ਼ਿਸ਼, ਪੁਲਿਸ ਖਨੌਰੀ ਪਹੁੰਚੀ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ […]

Continue Reading

ਆਮ ਆਦਮੀ ਪਾਰਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਗ੍ਰੰਥੀਆਂ ਸਿੰਘਾਂ ਅਤੇ ਪੁਜਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ […]

Continue Reading