ਵਿਸ਼ਵ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਨਹੀਂ ਰਹੇ, ਪਰਿਵਾਰ ਨੇ ਕੀਤੀ ਪੁਸ਼ਟੀ

ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿਕ ਬਿਊਰੋ :ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਨੇ ਅੱਜ ਸੋਮਵਾਰ ਸਵੇਰੇ ਇਸ ਦੀ ਪੁਸ਼ਟੀ ਕੀਤੀ। ਪਰਿਵਾਰ ਮੁਤਾਬਕ ਹੁਸੈਨ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੀੜਤ ਸਨ।ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ ਦੋ ਹਫ਼ਤਿਆਂ ਤੋਂ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੇ ਪੱਖ ‘ਚ ਕਿਸਾਨ ਅੱਜ ਟ੍ਰੈਕਟਰ ਮਾਰਚ ਕੱਢਣਗੇ

ਪਟਿਆਲ਼ਾ, 16 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ-ਖਨੌਰੀ ਬਾਰਡਰ ‘ਤੇ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੱਜ (16 ਦਸੰਬਰ) ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੱਢਣਗੇ। ਸਵੇਰੇ 10:30 ਵਜੇ ਤੋਂ 2 ਵਜੇ ਤੱਕ ਟ੍ਰੈਕਟਰ ਮਾਰਚ ਕੱਢੇ ਜਾਣਗੇ।ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਅਗੂ ਜਗਜੀਤ […]

Continue Reading

ਅੱਜ ਦਾ ਇਤਿਹਾਸ

16 ਦਸੰਬਰ 1951 ਨੂੰ ਹੈਦਰਾਬਾਦ ‘ਚ ਸਾਲਾਰ ਜੰਗ ਅਜਾਇਬ ਘਰ ਦੀ ਸਥਾਪਨਾ ਕੀਤੀ ਗਈ ਸੀਚੰਡੀਗੜ੍ਹ, 16 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 16 ਦਸੰਬਰ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ) 16-12-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਦੌਰਾਨ ਅਗਣਗਹਿਲੀ ਵਰਤਣ ਵਾਲੇ 10 ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ/ਚੰਡੀਗੜ੍ਹ ਦੇ ਜਨਰਲ ਸਕੱਤਰ ਵਜੋਂ ਹਰਦੀਪ ਸਿੰਘ ਦੀ ਨਿਯੁਕਤੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਦੀਪ ਸਿੰਘ ਦੀ ਆਲ ਇੰਡੀਆ ਕੰਜ਼ਿਊਮਰ ਵੈਲਫੇਅਰ ਕੌਂਸਲ, AICWC ਪੰਜਾਬ/ਚੰਡੀਗੜ੍ਹ ਸ਼ਾਖਾ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਗਈ। ਇਕਬਾਲ ਸਿੰਘ ਬੱਲ, AICWC ਪੰਜਾਬ/ਚੰਡੀਗੜ੍ਹ (ਰਾਜ ਦੇ ਚੇਅਰਮੈਨ) ਅਤੇ ਉੱਘੇ ਸੀਨੀਅਰ (CHAIRMAN- AICWC) ਦੀ ਸਲਾਹ ਅਤੇ ਸੁਝਾਅ ‘ਤੇ ਕੀਤਾ ਗਿਆ ਹੈ। ਭਾਰਤ ਨਾਮਦੇਵ (ਜਬਲਪੁਰ ਐਮ.ਪੀ.), ਸੂਰਜ ਪ੍ਰਕਾਸ਼ […]

Continue Reading

ਕੈਨੇਡਾ ਸਰਕਾਰ ਦੀ ਸਖਤੀ ਵਿਦਿਆਰਥੀਆਂ ਲਈ ਬਣੀ ਹੋਰ ਮੁਸੀਬਤ, ਹੁਣ ਮੰਗਿਆ ਨਵਾਂ ਰਿਕਾਰਡ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਈਮੇਲ ਨੇ ਫਿਕਰਾਂ ਵਿੱਚ ਪਾਇਆ ਹੈ। ਕੈਨੇਡਾ ਸਰਕਾਰ ਵਿੱਲੋਂ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਡਾਕੂਮੈਂਟ ਜਮ੍ਹਾਂ ਕਰਾਉਣ ਲਈ […]

Continue Reading

ਕਾਮਰੇਡ ਲਹਿੰਬਰ ਸਿੰਘ ਤੱਗੜ ਸੀਪੀਆਈ(ਐਮ) ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਬਣੇ

ਜਲੰਧਰ 15 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ ਬੀਤੇਂ ਦਿਨੀ ਸੀਪੀਆਈ ( ਐਮ ) ਦੀ ਜਲੰਧਰ ਵਿਖੇ ਹੋਈ 24ਵੀਂ ਸੂਬਾਈ ਕਾਨਫਰੰਸ ਵਿੱਚ ਪਾਰਟੀ ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਚੁਣੇ ਗਏ। ਇਹ ਜਾਣਕਾਰੀ ਦਿੰਦੇ ਹੋਏ ਸੀਪੀਆਈ ( ਐਮ ) ਦੇ ਤੀਸਰੀ ਵਾਰ ਸੂਬਾ ਸਕੱਤਰ ਚੁਣੇ ਗਏ ਕਾਮਰੇਡ ਸੁਖਵਿੰਦਰ […]

Continue Reading

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਅਧਿਕਾਰਤ ਤੌਰ ‘ਤੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਆਗੂਆਂ ਨਾਲ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਵਿਕਾਸ ਲਈ ਪੰਜ ਵੱਡੀਆਂ ਗਰੰਟੀਆਂ ਦੇਣ ਦਾ ਐਲਾਨ ਕੀਤਾ।  […]

Continue Reading

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਦੇਸ਼ ਕਲਿੱਕ ਬਿਓਰੋ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 […]

Continue Reading