ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਖਿਲਾਫ ਡੀ ਟੀ ਐੱਫ ਵੱਲੋਂ ਸੁਨਾਮ ਵਿਖੇ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ, 2024: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਮਾਰੂ ਅਤੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਸਥਾਨਕ ਬੱਸ ਸਟੈਂਡ ਨਜ਼ਦੀਕ ਸੂਬਾਈ ਰੋਸ ਪ੍ਰਦਰਸ਼ਨ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ […]

Continue Reading

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਬੁਢਲਾਡਾ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ […]

Continue Reading

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਹਾਨ ਸ਼ਹੀਦਾਂ ਨੂੰ ਸਿੱਜਦਾ ਕੀਤਾ

ਗੁਰਦੁਆਰਾ ਸ੍ਰੀ ਅਟਕਸਰ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਤੱਕ ਸਜਾਇਆ ਨਗਰ ਕੀਰਤਨ ਮੋਰਿੰਡਾ 16 ਦਸੰਬਰ ( ਭਟੋਆ ) ਮੋਰਿੰਡਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ  ਵਿਖੇ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ […]

Continue Reading

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ  ਮੋਰਿੰਡਾ ਵਿੱਚ ਕੀਤਾ ਰੋਸ ਮਾਰਚ 

ਮੋਰਿੰਡਾ: 15 ਦਸੰਬਰ, ਭਟੋਆ  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲਾ ਰੂਪਨਗਰ ਅਤੇ ਬਲਾਕ ਮੋਰਿੰਡਾ ਦੀ ਜਥੇਬੰਦੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਅੱਜ ਮੋਰਿੰਡਾ ਵਿੱਚ  ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਰੰਭ […]

Continue Reading

ਪੁਲਿਸ ਮੁਲਾਜ਼ਮ ਨਹੀਂ ਰੱਖ ਸਕਣਗੇ ਮੋਬਾਇਲ, ਡੀਜੀਪੀ ਵੱਲੋਂ ਸਖਤ ਹੁਕਮ ਜਾਰੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ […]

Continue Reading

‘ਬਿੱਲ ਲਿਆਓ ਇਨਾਮ ਪਾਓ’ ਸਕੀਮ : ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ […]

Continue Reading

ਕੀ ‘ਇੱਕ ਦੇਸ਼-ਇੱਕ ਚੋਣ’ ਫ਼ਾਰਮੂਲਾ ਸੰਭਵ ਹੈ?

ਦੇਸ਼ ਦੀ ਸੱਤਾ ਤੇ ਕਾਬਜ਼ ਮੋਦੀ ਹਕੂਮਤ ਇਸ ਵੇਲੇ ਮੁਲਕ ਦੇ ਅੰਦਰ ਇੱਕ ਦੇਸ਼, ਇੱਕ ਚੋਣ ਵਾਲਾ ਫ਼ਾਰਮੂਲਾ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਸੱਤਾ ਹਾਸਲ ਕਰਨ ਤੋਂ ਪਹਿਲਾਂ ਮੋਦੀ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ, ਜੇਕਰ ਉਹ ਸੱਤਾ ਦੇ ਵਿੱਚ ਆ ਜਾਂਦੇ ਹਨ ਤਾਂ, ਦੇਸ਼ ਦੇ ਅੰਦਰ ਇੱਕ ਦੇਸ਼ ਇੱਕ ਚੋਣ ਵਾਲਾ ਫ਼ਾਰਮੂਲਾ […]

Continue Reading

ਜ਼ਿਲ੍ਹਾ ਹਸਪਤਾਲ ਨੂੰ 200 ਕੰਬਲ ਦਾਨ ਕੀਤੇ 

ਐਸ. ਐਮ. ਓ. ਡਾ. ਚੀਮਾ ਵਲੋਂ ਸੱਚਦੇਵਾ ਟਰੱਸਟ ਦੇ ਕਾਰਜ ਦੀ ਸ਼ਲਾਘਾ  ਮੋਹਾਲੀ, 15 ਦਸੰਬਰ : ਦੇਸ਼ ਕਲਿੱਕ ਬਿਓਰੋ ਸੱਚਦੇਵਾ ਟਰੱਸਟ ਵਲੋਂ ਮਰੀਜ਼ਾਂ ਵਾਸਤੇ ਜ਼ਿਲ੍ਹਾ ਹਸਪਤਾਲ ਨੂੰ 200 ਕੰਬਲ ਦਾਨ ਕੀਤੇ ਗਏ ਹਨ l ਟਰੱਸਟ ਦੇ ਪ੍ਰਧਾਨ ਮੋਹਿੰਦਰਪਾਲ ਸਿੰਘ ਅਤੇ ਸੁਰਜੀਤ ਕੌਰ ਦੀ ਅਗਵਾਈ ਹੇਠ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ ਅਤੇ […]

Continue Reading