ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਬੱਸ ਪਲਟੀ, 10 ਯਾਤਰੀ ਜ਼ਖਮੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਾਵਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ਵਿੱਚ 10 ਯਾਤਰੀ ਜ਼ਖ਼ਮੀ ਹੋ ਗਏ। ਇਸ ਸੜਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਮਿਲੀ ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਾਵਲੀ […]

Continue Reading

ਪਤੀ-ਪਤਨੀ ਨਾਲ ਕੁੱਟਮਾਰ ਦਾ ਮਾਮਲਾ : SHO ਨੂੰ ਨੋਟਿਸ ਜਾਰੀ, ASI ਦਾ ਤਬਾਦਲਾ, ਸਿਪਾਹੀ ਮੁਅੱਤਲ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਕੰਪਨੀ ਚਲਾ ਰਹੇ ਪਤੀ-ਪਤਨੀ ‘ਤੇ ਕੁੱਟਮਾਰ ਦੇ ਮਾਮਲੇ ‘ਚ IRB ਨੇ ASI ਜੋਗਿੰਦਰ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੌਕੀ ‘ਤੇ ਤਾਇਨਾਤ ਕਾਂਸਟੇਬਲ ਕੁਲਦੀਪ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਸਐਚਓ ਸਤਿੰਦਰ ਨੂੰ ਕਾਰਨ ਦੱਸੋ ਨੋਟਿਸ ਜਾਰੀ […]

Continue Reading

ਹਿਮਾਚਲ ਘੁੰਮਣ ਗਏ ਪੰਜਾਬੀ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਕੀਤਾ ਚਾਕੂਆਂ ਨਾਲ ਹਮਲਾ, ਤਿੰਨ ਗੰਭੀਰ ਜ਼ਖ਼ਮੀ

ਸ਼ਿਮਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫਰੀ ‘ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ […]

Continue Reading

ਪੰਜਾਬ ਬੰਦ : ਰੇਲਵੇ ਨੇ ਰੱਦ ਕੀਤੀਆਂ 150 ਟਰੇਨਾਂ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਦਾ Yellow Alert ਜਾਰੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ […]

Continue Reading

ਕਿਸਾਨਾਂ ਨੇ ਹਾਈਵੇ ਕੀਤੇ ਬੰਦ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਬੈਠੇ ਹਨ।ਇਸ ਦੇ ਨਾਲ ਹੀ […]

Continue Reading

ਇੰਡਸਟਰੀਜ਼ ਦੇ ਧਨਾਢ ਧੜੇ ਵਲੋਂ ਛੋਟੀਆਂ ਇਕਾਈਆਂ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ : ਪ੍ਰਧਾਨ ਬਲਜੀਤ ਸਿੰਘ

ਮੋਹਾਲੀ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (IMA) ਵਿਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਖਿੱਚੋਤਾਣ ਹੱਥੋਪਾਈ ਤੱਕ ਪਹੁੰਚ ਚੁੱਕੀ ਹੈ। ਬੀਤੇ ਦਿਨੀਂ ਇਸ ਝਗੜੇ ਦਾ ਇਹ ਮਾਮਲਾ ਐਸ.ਡੀ.ਐਮ. ਮੋਹਾਲੀ ਕੋਲ ਪਹੁੰਚ ਗਿਆ ਹੈ। ਇਸ ਦੌਰਾਨ ਮੌਜੂਦਾ ਪ੍ਰਧਾਨ ਸ. ਬਲਜੀਤ ਸਿੰਘ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਆਪਣਾ ਸਪੱਸ਼ਟੀਕਰਨ ਦਿੰਦਿਆਂ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ‘ਚ ਦੇਹਾਂਤ

ਵਾਸਿੰਗਟਨ, 30 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਜਾਰਜੀਆ ਵਿੱਚ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ ਹੈ। ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਤ ਕਦੋਂ ਹੋਈ।1 ਅਕਤੂਬਰ 1924 ਨੂੰ ਜਨਮੇ ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਰਹੇ। ਉਹ […]

Continue Reading

ਭਾਜਪਾ ‘ਚ ਜਲਦ ਹੋਵੇਗਾ ਜਥੇਬੰਦਕ ਪੱਧਰ ‘ਤੇ ਵੱਡਾ ਫੇਰਬਦਲ, ਬਦਲੇ ਜਾਣਗੇ ਸੱਤ ਰਾਜਾਂ ਦੇ ਪ੍ਰਧਾਨ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਭਾਜਪਾ ‘ਚ ਜਥੇਬੰਦਕ ਪੱਧਰ ‘ਤੇ ਜਲਦ ਹੀ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਨਵੇਂ ਸਾਲ ‘ਚ ਪਾਰਟੀ ਨੂੰ ਜਨਵਰੀ ਦੇ ਆਖਰੀ ਹਫਤੇ ਜਾਂ ਫਰਵਰੀ ਦੇ ਪਹਿਲੇ ਹਫਤੇ ‘ਚ ਨਵਾਂ ਰਾਸ਼ਟਰੀ ਪ੍ਰਧਾਨ ਮਿਲ ਸਕਦਾ ਹੈ। ਹਾਲਾਂਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਇਸ ਤੋਂ ਪਹਿਲਾਂ 50 ਫੀਸਦੀ ਸੂਬਿਆਂ ‘ਚ ਸੰਗਠਨ ਚੋਣਾਂ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ, ਐਮਰਜੈਂਸੀ ਸੇਵਾਵਾਂ ਨੂੰ ਛੂਟ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।ਇਹ ਬੰਦ ਸਵੇਰੇ 7 […]

Continue Reading