ਸੀਵਰੇਜ਼ ਸਮੱਸਿਆ ਸਬੰਧੀ ਚੱਲ ਰਿਹਾ ਧਰਨਾ 47ਵੇਂ ਦਿਨ ਵੀ ਜਾਰੀ

ਮਾਨਸਾ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਸੀਵਰੇਜ਼ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਦੇ ਕੁਝ ਕੌਂਸਲਰਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਲਗਾਤਾਰ ਚੱਲ ਰਿਹਾ ਧਰਨਾ ਅੱਜ 47ਵੇਂ ਦਿਨ ਵਿੱਚ ਦਾਖਲ ਹੋ ਗਿਆ ਸੰਘਰਸ਼ ਕਮੇਟੀ ਦੇ ਫ਼ੈਸਲੇ ਮੁਤਾਬਕ ਅੱਜ ਦੇ ਧਰਨੇ ਦੀ ਅਗਵਾਈ ਬਹੁਜਨ ਮੁਕਤੀ ਪਾਰਟੀ ਅਤੇ ਬਹੁਜਨ ਮੁਕਤੀ ਮੋਰਚੇ ਵੱਲੋਂ ਕੀਤੀ ਗਈ । ਇਸ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਦਿਵਸ ਸਮਾਰੋਹ ਮਨਾਇਆ

ਮੰਡੀ ਗੋਬਿੰਦਗੜ੍ਹ, 13 ਦਸੰਬਰ : ਦੇਸ਼ ਕਲਿੱਕ ਬਿਓਰੋ ‘ਇਕੱਠੇ ਆਉਣਾ ਸ਼ੁਰੂਆਤ ਹੈ। ਇਕੱਠੇ ਰਹਿਣਾ ਤਰੱਕੀ ਹੈ। ਇਕੱਠੇ ਕੰਮ ਕਰਨਾ ਸਫਲਤਾ ਹੈ ਅਤੇ ਇਸ ਨੂੰ ਅਸੀਂ ‘ਟੀਮਵਰਕ’ ਕਹਿੰਦੇ ਹਾਂ। ਚਮਕਦੀ ਧੁੱਪ ਅਤੇ ਸ਼ਾਮ ਦੀ ਸੁਹਾਵਣੀ ਹਵਾ ਦੇ ਵਿਚਕਾਰ, ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਾਲਾਨਾ ਦਿਵਸ ਸਮਾਰੋਹ ਵਿੱਚ ਸਾਰਿਆਂ ਦਾ ਖੁੱਲ੍ਹੇ ਦਿਲ ਅਤੇ ਖੁਸ਼ੀ ਨਾਲ […]

Continue Reading

ਟੀ.ਡੀ.ਆਈ ਦੇ ਸੈਕਟਰਾਂ ਦੀਆਂ ਜਥੇਬੰਦੀਆਂ ਵੱਲੋਂ ਗਮਾਡਾ ਖਿਲਾਫ ਧਰਨਾ 18 ਦਸੰਬਰ ਨੂੰ

ਮੋਹਾਲੀ: 13 ਦਸੰਬਰ, ਜਸਵੀਰ ਗੋਸਲ ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰੀਆਂ ਜਥੇਬੰਦੀਆਂ ਮਿਲ ਕੇ ਗਮਾਡਾ/ਪੁੱਡਾ ਦੀ ਅਫਸਰਸ਼ਾਹੀ ਖਿਲਾਫ ਸੰਘਰਸ਼ ਵਿੱਢਣਗੀਆਂ। ਸੰਘਰਸ਼ ਦੀ ਲੜੀ ਤਹਿਤ 18 ਦਸੰਬਰ ਨੂੰ ਪੁੱਡਾ ਦੇ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ […]

Continue Reading

ਪੰਜਾਬ ਦੇ ਇੱਕ ਥਾਣੇ ‘ਚ ਸੁੱਟਿਆ ਗ੍ਰਨੇਡ, ਪੁਲਿਸ ਨੇ ਅਜੇ ਤੱਕ ਨਹੀਂ ਕੀਤੀ ਪੁਸ਼ਟੀ

ਬਟਾਲਾ, 13 ਦਸੰਬਰ, ਦੇਸ਼ ਕਲਿੱਕ ਬਿਓਰੋ :ਬਟਾਲਾ ਵਿੱਚ ਗਨੀਕੇ ਬਾਂਗਰ ਥਾਣੇ ਉੱਤੇ ਹੈਂਡ ਗ੍ਰਨੇਡ ਸੁੱਟਿਆ ਗਿਆ। ਪਰ ਕਿਸੇ ਕਾਰਨ ਕਰਕੇ ਗ੍ਰਨੇਡ ਫਟਿਆ ਨਹੀਂ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਅਤੇ ਨਵਾਂਸ਼ਹਿਰ ਵਿੱਚ ਵੀ ਇਸ ਤਰ੍ਹਾਂ ਦੇ ਹਮਲੇ ਹੋ ਚੁੱਕੇ ਹਨ।ਹਾਲਾਂਕਿ ਬਟਾਲਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ […]

Continue Reading

ਕਿਸਾਨਾਂ ਉੱਤੇ ਕੋਈ ਬਲ ਪ੍ਰਯੋਗ ਨਾ ਕੀਤਾ ਜਾਵੇ : ਸੁਪਰੀਮ ਕੋਰਟ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਸਾਨਾਂ ਦੇ ਹੱਕ ‘ਚ ਫ਼ੈਸਲਾ ਸੁਣਾਇਆ ਹੈ।ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੁੱਦੇ ਹੱਲ ਕਰਨ ਲਈ ਬਣਾਈ ਗਈ ਉੱਚ-ਸਥਾਈ ਕਮੇਟੀ ਦੀ ਸਿਫਾਰਸ਼ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਉੱਤੇ ਕੋਈ ਬਲ ਪ੍ਰਯੋਗ ਨਾ ਕੀਤਾ ਜਾਵੇ।ਸੁਪਰੀਮ ਕੋਰਟ ਨੇ ਹਦਾਇਤ ਦਿੱਤੀ ਹੈ ਕਿ ਕਿਸਾਨਾਂ ਨੂੰ ਸ਼ਾਂਤੀ […]

Continue Reading

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਗਾਇਕ ਰਣਜੀਤ ਬਾਵਾ ਦਾ ਪ੍ਰੋਗਰਾਮ ਰੱਦ

ਨਾਲਾਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :15 ਦਸੰਬਰ ਨੂੰ ਨਾਲਾਗੜ੍ਹ, ਸੋਲਨ ਵਿੱਚ ਤਿੰਨ ਰੋਜ਼ਾ ਰੈੱਡ ਕਰਾਸ ਮੇਲੇ ਵਿੱਚ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਕੁਲਵਿੰਦਰ ਬਿੱਲਾ ਪ੍ਰੋਗਰਾਮ ਪੇਸ਼ ਕਰਨਗੇ। ਪ੍ਰਸ਼ਾਸਨ ਨੇ ਇਹ ਫੈਸਲਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਲਿਆ […]

Continue Reading

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ ਨੂੰ ਅੱਜ ਸ਼ੁੱਕਰਵਾਰ ਨੂੰ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ।ਇਸ ਵਿੱਚ ਆਰਬੀਆਈ ਦੇ ਮੁੰਬਈ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਭਰਿਆ ਮੇਲ ਆਰਬੀਆਈ ਗਵਰਨਰ ਸੰਜੇ ਮਲਹੋਤਰਾ ਦੀ ਅਧਿਕਾਰਿਕ ਈਮੇਲ ਆਈਡੀ ’ਤੇ ਆਇਆ। ਧਮਕੀ ਰੂਸੀ ਭਾਸ਼ਾ ਵਿੱਚ ਦਿੱਤੀ ਗਈ। ਜਦੋਂ ਧਮਕੀ […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ‘ਤੇ ਰੋਕ ਲਾਉਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ’ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਾਂਸਰਟ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਮੁੱਖ ਜੱਜ ਦੇ […]

Continue Reading

ਦਿੱਲੀ ‘ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ 6 ਸਕੂਲਾਂ ਨੂੰ ਅੱਜ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਇਨ੍ਹਾਂ ਵਿੱਚ DPS, ਸਲਵਾਨ ਸਕੂਲ ਅਤੇ ਕੈਂਬਰਿਜ ਸਕੂਲ ਸ਼ਾਮਲ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਦੇ ਜਵਾਨ ਇਨ੍ਹਾਂ ਸਕੂਲਾਂ ਦੀ ਜਾਂਚ ਕਰਨ ਲਈ ਪਹੁੰਚ ਗਏ ਹਨ। ਹਾਲਾਂਕਿ, ਹੁਣ ਤੱਕ ਕੁਝ ਵੀ ਸ਼ੱਕੀ ਨਹੀਂ […]

Continue Reading

ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਦਿੱਤੀ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਅੱਜ ਸ਼ੁੱਕਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਸੁਖਬੀਰ ਬਾਦਲ ਬਾਕੀ ਆਗੂਆਂ ਦੇ ਨਾਲ ਨਤਮਸਤਕ ਹੋ ਕੇ ਆਪਣੀ ਸਜ਼ਾ ਪੂਰੀ ਕਰਨਗੇ।ਇਹ ਸਜ਼ਾ ਪੂਰੀ ਹੋਣ […]

Continue Reading