‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 12 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading

ਮਸਜਿਦ-ਮੰਦਰ ਵਿਵਾਦਾਂ ‘ਤੇ ਅਦਾਲਤਾਂ ਫੈਸਲੇ ਨਾ ਸੁਣਾਉਣ : ਸੁਪਰੀਮ ਕੋਰਟ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਪਲੇਸਜ ਆਫ ਵਰਸ਼ਪ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 4 ਹਫਤਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।ਸੀਜੇਆਈ ਨੇ ਕਿਹਾ ਕਿ ਜਦੋਂ ਤੱਕ ਅਸੀਂ ਇਸ ਕੇਸ ਦੀ ਸੁਣਵਾਈ ਕਰ ਰਹੇ ਹਾਂ, ਦੇਸ਼ ਵਿੱਚ ਮਸਜਿਦ-ਮੰਦਰ ਨੂੰ […]

Continue Reading

ਆਪਸੀ ਵਿਵਾਦ ‘ਚ ਇਕ ਆੜ੍ਹਤੀ ਨੇ ਦੂਜੇ ਨੂੰ ਮਾਰੀ ਗੋਲੀ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਾਣੀਪਤ ‘ਚ ਅੱਜ ਵੀਰਵਾਰ ਨੂੰ ਆਪਸੀ ਵਿਵਾਦ ‘ਚ ਇਕ ਆੜ੍ਹਤੀ ਨੇ ਦੂਜੇ ਆੜ੍ਹਤੀ ਨੂੰ ਗੋਲੀ ਮਾਰ ਦਿੱਤੀ। ਇਸ ਵਿੱਚ ਆੜ੍ਹਤੀ ਨੂੰ ਛਰ੍ਹਾ ਲੱਗ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।ਮੁਲਜ਼ਮ ਆੜ੍ਹਤੀ ਨੂੰ ਸਥਾਨਕ ਲੋਕਾਂ ਨੇ ਮੌਕੇ ‘ਤੇ ਹੀ ਫੜ ਲਿਆ।ਜ਼ਖਮੀ ਦੀ ਪਛਾਣ 60 ਸਾਲਾ ਪ੍ਰਕਾਸ਼ ਮਿੱਤਲ ਵਜੋਂ […]

Continue Reading

ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ ‘ਚ ਸੱਦਿਆ ਪੰਥਕ ਇਕੱਠ

ਅੰਮ੍ਰਿਤਸਰ: 12 ਦਸੰਬਰ, ਦੇਸ਼ ਕਲਿੱਕ ਬਿਓਰੋ ਦਲ ਖਾਲਸਾ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚਂ ਛੇਕਣ ਦੀ ਮੰਗ ਦੇ ਵਿਰੋਧ ‘ਚ ਪੰਥਕ ਇਕੱਠ ਦਾ ਸੱਦਾ ਦਿੱਤਾ ਗਿਆ ਹੈ । ਪੰਥਕ ਇਕੱਠ 18 ਦਸੰਬਰ ਨੂੰ ਅਕਾਲ ਤਖਤ ਸਾਹਿਬ ‘ਤੇ ਬੁਲਾਇਆ ਗਿਆ ਹੈ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਇੱਕ ਚੈਨਲ ‘ਤੇ ਕਿਹਾ ਕਿ ਪਦਹਲਾਂ […]

Continue Reading

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਚੰਡੀਗੜ੍ਹ, 12 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ […]

Continue Reading

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ […]

Continue Reading

1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਐੱਸ.ਏ.ਐੱਸ. ਨਗਰ 12 ਦਸੰਬਰ 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ  ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ।     ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ […]

Continue Reading

ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ : ਡਾ. ਹਰਪ੍ਰੀਤ ਪਾਲ ਕੌਰ

ਮਾਨਸਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ  ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ […]

Continue Reading

‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ […]

Continue Reading