ਬੀਕੇਯੂ ਏਕਤਾ ਡਕੌਂਦਾ ਵੱਲੋਂ 9 ਦਸੰਬਰ ਨੂੰ ਪੰਜਾਬ ਭਰ ‘ਚ‌ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ 

ਦਲਜੀਤ ਕੌਰ  ਐੱਸ ਏ ਐੱਸ ਨਗਰ/ਮੋਹਾਲੀ, 8 ਦਸੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸ਼ੰਭੂ ਬਾਰਡਰ ਤੇ ਮੋਰਚਾ ਲਾਈ ਬੈਠੇ ਅਤੇ ਹੁਣ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕੱਲ੍ਹ 9 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸੱਦਾ […]

Continue Reading

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਰੂਪ ਚੰਦ

17 ਦਸੰਬਰ ਨੂੰ 70 ਸਾਲਾ ਪੈਨਸ਼ਨਰਜ਼ ਦਾ ਸਨਮਾਨ ਕੀਤਾ ਜਾਵੇਗਾ: ਜੱਗਾ ਸਿੰਘ ਧਨੌਲਾ  ਦਲਜੀਤ ਕੌਰ  ਬਰਨਾਲਾ, 8 ਦਸੰਬਰ, 2024: ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਸ਼ਹਿਰੀ ਅਤੇ ਦਿਹਾਤੀ ਬਰਨਾਲਾ ਦੀ ਸਾਂਝੀ ਮੀਟਿੰਗ ਜੱਗਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਕੀਤੀ ਗਈ।ਇਸ ਰੈਲੀ ਵਿੱਚ ਸੈਂਕੜੇ […]

Continue Reading

ਸ਼ਿਮਲਾ, ਕੁਫਰੀ ਵਿੱਚ ਸੀਜਨ ਦੀ ਪਹਿਲੀ ਬਰਫਬਾਰੀ

ਸ਼ਿਮਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਸ ਸੀਜਨ ਦੀ ਐਤਵਾਰ ਨੂੰ ਪਹਿਲੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫਰੀ, ਚੂੜਧਾਰ ਅਤੇ ਸਿਰਮੌਰ ਵਿੱਚ ਅੱਜ ਬਰਫਬਾਰੀ ਹੋਈ। ਲਾਹੌਲ ਸਪੀਤੀ ਵਿੱਚ ਰੋਹਤਾਂਗ  ਦਰਾ, ਬਾਰਾਲਚਾ, ਕੋਕਸਰ, ਸਿਸੂ, ਦਾਰਚਾ, ਜਿਸਪਾ, ਕੁੰਜੁਮ ਦਰਾ ਸਮੇਤ ਉਚੀਆਂ ਪਹਾੜੀਆਂ ਉਤੇ ਵੀ ਬਰਫ ਪਈ। ਅੱਜ ਸਾਰਾ ਦਿਨ ਠੰਢੀਆਂ ਹਵਾਵਾਂ ਚਲਦੀਆਂ […]

Continue Reading

ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ

 ਦਲਜੀਤ ਕੌਰ  ਚੰਡੀਗੜ੍ਹ, 8 ਦਸੰਬਰ, 2024: ਬੀਤੇ ਦਿਨ ਸ਼ੰਭੂ ਬਾਰਡਰ ਵਿਖੇ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਨਿਹੱਥੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸਿੱਧੇ ਦਾਗ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ 17 […]

Continue Reading

20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ

ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]

Continue Reading

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ […]

Continue Reading

ਚੰਗੀਆਂ ਕਿਤਾਬਾਂ ਇਨਸਾਨ ਦੇ ਭਵਿੱਖ ਨੂੰ ਰੋਸ਼ਨ ਕਰਦੀਆਂ ਹਨ : ਕੁਲਤਾਰ ਸਿੰਘ ਸੰਧਵਾਂ 

ਚਾਰ ਰੋਜ਼ਾ ”ਮੇਲਾ ਜਾਗਦੇ ਜੁਗਨੂਆਂ ਦਾ” ਸ਼ਾਨੋ ਸ਼ੌਕਤ ਨਾਲ ਸੰਪਨ ਬਠਿੰਡਾ, 8 ਦਸੰਬਰ : ਦੇਸ਼ ਕਲਿੱਕ ਬਿਓਰੋ ਚੰਗੀਆਂ ਕਿਤਾਬਾਂ ਜਿੱਥੇ ਇਨਸਾਨ ਦੇ ਭਵਿੱਖ ਨੂੰ ਰੋਸ਼ਨ ਕਰਦੀਆਂ ਹਨ ਉੱਥੇ ਹੀ ਉਸ ਦੀ ਬੌਧਿਕ ਅਮੀਰੀ ‘ਚ ਵੀ ਵਾਧਾ ਕਰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪਾਵਰ ਹਾਊਸ ਰੋਡ […]

Continue Reading

12 ਲੋਕਾਂ ਨੂੰ ਜ਼ਹਿਰੀਲਾ ਪਾਣੀ ਪਿਆ ਕੇ ਕਤਲ ਕਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ’ਚ ਮੌਤ

ਨਵੀਂ ਦਿੱਲੀ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਗੁਜਰਾਤ ਵਿੱਚ ਇਕ ਵਪਾਰੀ ਦਾ ਕਤਲ ਕਰਨ ਦੀ ਸਾਜਿਸ਼ ਰਚਣ ਮਾਮਲੇ ਵਿੱਚ ਗ੍ਰਿਫਤਾਰ ਤਾਂਤਰਿਕ ਦੀ ਐਤਵਾਰ ਨੂੰ ਅਹਿਮਦਾਬਾਦ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਤਾਂਤਰਿਕ ਨੇ ਪੁਲਿਸ ਕੋਲ ਪੁੱਛਗਿੱਛ ਦੌਰਾਨ ਇਹ […]

Continue Reading

ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ 6 ਦਸੰਬਰ ਨੂੰ ਕੀਤੀਆਂ IAS/PCS ਅਧਿਕਾਰੀਆਂ ਦੀਆਂ ਬਦਲੀਆਂ ‘ਤੇ ਰੋਕ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲਿਆਂ ‘ਤੇ ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ ਰੋਕ ਲਗਾ ਦਿੱਤੀ ਗਈ ਹੈ।

Continue Reading

ਕਮਿਸ਼ਨਰ ਟੀ ਬੈਨਿਥ ਵੱਲੋਂ ਆਰਜ਼ੀ ਨਾਜਾਇਜ਼ ਕਬਜ਼ਿਆਂ, ਸਟ੍ਰੀਟ ਲਾਈਟਾਂ ਅਤੇ ਮਕੈਨੀਕਲ ਸਫ਼ਾਈ ਦੀ ਜਾਂਚ

ਮੋਹਾਲੀ, 8 ਦਸੰਬਰ, 2024: ਦੇਸ਼ ਕਲਿੱਕ ਬਿਓਰੋਨਗਰ ਨਿਗਮ ਕਮਿਸ਼ਨਰ, ਟੀ ਬੈਨਿਥ ਵੱਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮੰਤਵ ਨਾਲ ਕੱਲ੍ਹ ਰਾਤ ਵੱਖ-ਵੱਖ ਟੀਮਾਂ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਨਿਗਮ ਇੰਜੀਨੀਅਰ ਕਮਲਦੀਪ ਸਿੰਘ, ਹੈਡ ਡਰਾਫਟਸਮੈਨ ਮੁਖਤਿਆਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ […]

Continue Reading