ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ: ਗੋਲਡੀ ਮੁਸਾਫਿਰ

ਬੱਲੂਆਣਾ: 8 ਦਸੰਬਰ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ […]

Continue Reading

ਸ਼ੰਭੂ ਬਾਰਡਰ ਤੋਂ ਤੁਰੇ ਕਿਸਾਨੀ ਜੱਥੇ ‘ਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ, ਸਥਿਤੀ ਤਣਾਅਪੂਰਨ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਿਸਾਨਾਂ ਨੇ ਅੱਜ ਇੱਕ ਵਾਰ ਫਿਰ ਤੋਂ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਜਥੇ ਵਿੱਚ 101 ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਏ ਹਨ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਇਸ ਤੋਂ ਬਾਅਦ ਅੱਗੇ […]

Continue Reading

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ  ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ ਐਲਾਨ ਕੀਤਾ […]

Continue Reading

ਡਿਜੀਟਲ ਗ੍ਰਿਫ਼ਤਾਰੀ : ਸਾਵਧਾਨ ਰਹੋ ਅਤੇ ਸੁਰੱਖਿਅਤ ਰਹੋ

ਕਿਸੇ ਨੂੰ ਵੀ ਫੋਨ ਉਤੇ ਆ ਸਕਦੀ ਹੈ ਅਜਿਹੀ ਕਾਲ ਅੱਜ ਦੇ ਡਿਜੀਟਲ ਯੁੱਗ ਵਿੱਚ, ਜਿੱਥੇ ਟੈਕਨਾਲੋਜੀ ਨੇ ਜੀਵਨ ਨੂੰ ਆਸਾਨ ਬਣਾ ਦਿੱਤਾ ਹੈ, ਉਥੇ ਕੁਝ ਲੋਕਾਂ ਨੇ ਇਸ ਟੈਕਨਾਲੋਜੀ ਦੀ ਵਰਤੋਂ ਕਰਕੇ ਲੋਕਾਂ ਨਾਲ ਠੱਗੀ ਮਾਰ ਰਹੇ ਹਨ। ਅੱਜ ਕੱਲ੍ਹ ਲੋਕਾਂ ਨੂੰ ਡਿਜ਼ੀਟਲ ਗ੍ਰਿਫਤਾਰ ਕਰਨ ਦੀਆਂ ਖ਼ਬਰਾਂ ਸੁਰਖੀਆਂ ਬਣ ਰਹੀਆਂ ਹਨ। ਅਸਲ ਵਿੱਚ ਇਹ […]

Continue Reading

ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਔਰਤ ਦਾ ਕਤਲ ਕਰਕੇ ਸਾੜੀ, ਖੁਦ ਕੀਤੀ ਖੁਦਕੁਸ਼ੀ

ਮਾਨਸਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਵੱਲੋਂ ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ਉਤੇ ਕਤਲ ਕਰਕੇ ਸਾੜ ਦਿੱਤਾ ਗਿਆ ਹੈ। ਖੁਦ ਆਰੋਪੀ ਨੇ ਵੀ ਆਤਮ ਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੋੜਾਵਾਲ ਦੀ ਰਹਿਣ ਵਾਲੀ […]

Continue Reading

ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ

ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ […]

Continue Reading

5 ਨਗਰ ਨਿਗਮਾਂ ਤੇ 42 ਨਗਰ ਕੌਂਸਲ ਚੋਣਾਂ ਦਾ ਅੱਜ ਹੋਵੇਗਾ ਐਲਾਨ

ਚੰਡੀਗੜ੍ਹ: 8 ਦਸੰਬਰ,ਦੇਸ਼ ਕਲਿੱਕ ਬਿਓਰੋ:ਪੰਜਾਬ ਦੀਆਂ ਦੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾ ਦੀਆਂ ਮਿਤੀਆਂ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਹਨਾਂ ਵੱਲੋਂ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ […]

Continue Reading

ਤਾਪਮਾਨ ‘ਚ ਗਿਰਾਵਟ, ਕੁਝ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ […]

Continue Reading

ਅੱਜ ਦਾ ਇਤਿਹਾਸ

8 ਦਸੰਬਰ 2019 ਨੂੰ ਚੀਨ ਵਿੱਚ ਕੋਵਿਡ-19 ਦਾ ਪਹਿਲਾ ਕੇਸ ਪੁਸ਼ਟੀ ਹੋਇਆ ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿਕ ਬਿਊਰੋ :8 ਦਸੰਬਰ ਦਾ ਦਿਨ ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਅਹਿਮ ਘਟਨਾਵਾਂ ਹਮੇਸ਼ਾ ਲਈ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਈਆਂ।ਅੱਜ ਜਾਣਦੇ ਹਾਂ 8 ਦਸੰਬਰ ਦੇ ਇਤਿਹਾਸ ਬਾਰੇ :- *2013 […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

08-12-2024, ਅੰਗ 703 ਜੈਤਸਰੀ ਮਹਲਾ ੯ ॥ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ […]

Continue Reading